Previous Next

Heal Yourself with Fasting Therapy

FASTING IS USED FOR HEALING BUT NOT AS A RITUAL, BECAUSE IT IS RELATED WITH THE HEALING PROCESS ONLY; WHEN IT IS DONE ONLY AS  RITUALS, IT LOSES ITS MEANING.

Juice fasting
FASTING THERAPY
is one of the most ancient customs. This is nature’s oldest, most effective and yet least expensive method of treating diseases. It  is defined as complete abstinence of food and drinks other than water for a specific period of time to attain health. It is an effective way to kindle the digestive fire and burn away accumulated toxins from the body and mind. It also eliminates gas, lightens the body, improves mental clarity, provides a clean tongue and fresh breath and preserves overall health.

      Fasting also helps to build up self-control and discipline and bring more awareness and control over senses which ultimately elevate the state of consciousness. It allows the body to rest, detoxify and to heal.

        Dr. Arnold, American Naturopath had proved by his experiments that during fasting, wounds and cuts heal more quickly. Acute diseases can be cured by fasting only. It cleanses the body and thus makes it more energetic. It makes skin more glowing and healthy. Breathing movement improves. Abdominal pain and swelling also removes. Blood pressure get normalize and vital force also increased.

            Fasting is the last weapon of a devotee of the non-violence resorts to fast. It takes us towards spirituality and god. Ether element is attained only fasting. By fasting peace and bliss can be achieved. Fasting is considered as king of all therapies-Mahatma Gandhi.

             Digestive system digest food but when food is not consumed then it starts consuming toxins of the body and cure the body.

                 The purpose of fasting is to get rid of disease. By keeping this aim in mind we should follow such routine that not our body only but mind and soul also get relax and purifies.

          People who are suffering from Diabetes mellitus, Ulcers, Tuberculosis, Malnutrition, Anemia, AIDS, Porphyries, and Infectious disease SHOULD NOT DO FASTING. Fasting in these diseases can harm or aggravate the condition. Pregnant women, Elderly people should also not do fasting.

DURATION OF FASTING: To cure acute diseases anyone can fast for 1-4 days it is termed as short fast.

           To cure chronic diseases, fasting is for 7-21-40 days depending on the condition of the patient and disease. Such type of fasting should be done under supervision of Naturopathic Doctor.

PRECAUTION TO BE TAKEN DURING FASTING:

  1. Physical labour or strenuous exercise should be avoided during fast.
  2. Drink lot of clean water in small quantity at a time to avoid dehydration.
  3. Mind should be free from anger, worry and fear. Always be positive.
  4. Solid food should not be taken during fast
  5. One should eat with self-control when fast is over.
  6. Walk on clean grass in the early morning.
  7. Enema should be taken once in a day during fast.
  8. Alternate hip bath and alternate compression on lower abdomen should be taken.
  9. Keep feet warm as tolerance to cold decreases.
  10. Long fasts should be done under supervision of Naturopathic Doctor.

CRISIS DURING FASTING: During fasting, a temporary increase in symptoms during the cleansing or detox process which may be mild or severe. One should not be panicked at that time. Only nature cure treatment should be taken to control Abdominal Colic, Headache, Skin Diseases, Vomiting, Fever, Arthritis, Weakness etc. from Naturopathic Doctor.

TYPES OF FAST: Fast and types of food should be suggested to patients according to their age and type of diseases.

  1. Juice fast
  2. Fast on fruits
  3. Fast on vegetables soup
  4. Fast on milk
  5. Fast on butter milk
  6. Evening Fast
  7. Weekly fast
  8. Short and long fast
  9. Complete fast

PREPARATION FOR FAST: Before starting any fast, one should be know the rules and benefits of fasting, crisis and their management. Before starting long fast, one should half his meal and increase intake of water, vegetables and fruits. On the second day he/she should give up one meal and in evening only fruits is to be take. On 3rd day he/she should be totally on vegetables soup. On 4th day he/she should be totally on fruits and on 5th day he/she should keep juice fast only. Drink lots of water during fasting. After 5th day one should go for long complete fast under the supervision of naturopathic Doctor.raw-food

HOW TO BREAK THE FAST: Breaking fast is as important as keeping fast and following instruction during it. It is a critical phase of fasting. During fasting, body is in the resting mode, stomach shrinks and intestines become idle so solid food must be re-introduced very slowly. To break the fast on liquid food using for this purpose fruit juice/tomato juice/watermelon juice or vegetable broths. In fruit juice half glass of orange juice should be taken. After an hour another half glass may be taken. Start taking half glass juice at every hour on the first day. 2nd day full glass of juice at every two hours should be taken. On 3rd and 4th day orange, grapefruit, tomato, watermelon, muskmelon should be consumed. On 5th day vegetables soup may be added with fruits. One may consume lemon water, coconut water, lemon-honey water too. From 6th day onward one should start consuming light meal/sprouts & drink lots of clean water.

       After successful fasting one should feel light and energetic, real hunger, pink tongue, no body odor and no hard stool.

Thanks and Regards

MKM

Note :  The ideas expressed in the above article are of the writer’s only; Gursoch team doesn’t promote it as an alternative to any medical advice or treatment.

Naturopathy and its Therapies

Naturopathy, gursoch

Naturopathy is as old as nature. It is a science of healthy living and a drugless system of healing based on five principles – Earth, Water, Fire, Air and Ether.

       The human body has a remarkable recuperative power. It is composed of five great elements (Pancha Maha Bhutas), imbalance of these, creates diseases. Treatment of the diseases by these elements i.e. Earth, Water, Fire, Air and Ether is known as Naturopathy.

       It teaches us how we should live? What we should eat and how our daily routine should be? It not only helps us in attaining freedom from disease but also helps in acquiring positive and vigorous health. Its main objective is to change the living habits and to teach us the healthy lifestyle.

Therapies used in Naturopathy:

  1. Fasting Therapy
  2. Diet Therapy
  3. Pack: Wet Sheet Pack, Chest Pack, Abdomen Pack, Trunk Pack, Knee Pack, Neck Pack, Wet Girdle Pack etc.
  4. Mud Therapy : Mud pack, Mud Applications, Mud Bath, Underground Mud Bath,  Mud Pool Bath etc.
  5. Enema: Warm Water, Butter Milk, Tender Coconut Water, Neem Water or according to treatment etc.
  6. Reflexology & Massage, Acupressure 
  7. Hydro Therapy: Steam Bath, Sauna Bath, Hip Bath, Spinal Bath, Spinal Spray Bath, Immersion Bath, Friction Bath, Foot Bath, Arm Bath, Circular Jet Bath, Under Water Exercises, Whirlpool Bath, Jacuzi, Hydro Massage, Hot and Cold Water Douches etc.
  8. Sun Bath, Green Leaves Sun Bath etc.
  9. Chromotherapy: Colour Sun Bath, Colour lights rays, Oil and water etc.
  10. Magnet Therapy
  11. Physiotherapy: Exercise Therapy, Electro Therapy etc.
  12. Sound Therapy
  13. Aroma Therapy
  14. Sleep Therapy

We will share all about its therapies in detail one by one in the next article….

Thanks and Regards

MKM

Guru Nanak In His Own Words by Gurdeep Singh

Guru Nanak In His Own Words by Gurdeep Singh

Guru Nanak In His Own Words by Gurdeep Singh

ਗੁਰੂ ਗਰੰਥ ਸਾਹਿਬ ਅਨੁਸਾਰ ਬੀਜ ਮੰਤਰ, ਮੂਲ ਮੰਤਰ, ਮਹਾਂ ਮੰਤ੍ਰ ਅਤੇ ਗੁਰ ਮੰਤ੍ਰ ਕੀ ਹਨ (ਲੇਖਕ – ਡਾ: ਸਰਬਜੀਤ ਸਿੰਘ, ਨਵੀਂ ਮੁੰਬਈ)

What is Beej Mantar, Mool Mantar, Maha Mantar and

Gur Mantar according to Guru Granth Sahib

ਗੁਰਦੁਆਰਾ ਸਾਹਿਬਾਂ ਵਿਚ ਆਮ ਤੌਰ ਤੇ ਵੇਖਣ ਵਿਚ ਆਉਂਦਾ ਹੈ ਕਿ ਪ੍ਰਚਾਰਕ ਗੁਰਬਾਣੀ ਦੇ ਕੁਝ ਸਬਦਾਂ ਦੇ ਇਕੱਠ ਨੂੰ ਵੱਖ ਵੱਖ ਤਰ੍ਹਾਂ ਦੇ ਮੰਤਰਾਂ ਦਾ ਨਾਂ ਦਿੰਦੇ ਰਹਿੰਦੇ ਹਨ, ਤੇ ਉਸ ਨੂੰ ਸਿਧ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਪ੍ਰਮਾਣ ਵੀ ਦਿੰਦੇ ਰਹਿੰਦੇ ਹਨ, ਪਰੰਤੂ ਕਿਸੇ ਵੀ ਪ੍ਰਚਾਰਕ ਨੇ ਕਦੇ ਵੀ ਆਪਣਾ ਪ੍ਰਮਾਣ ਗੁਰੂ ਗਰੰਥ ਸਾਹਿਬ ਦੇ ਆਧਾਰ ਤੇ ਦੇਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਲੋਕ ਆਮ ਤੋਰ ਤੇ ਹੇਠ ਲਿਖੇ ਮੰਤਰਾਂ ਦਾ ਜਿਕਰ ਕਰਦੇ ਹਨ, ਤੇ ਉਹਨਾਂ ਦਾ ਰਟਨ ਕਰਨ ਲਈ ਵੀ ਪ੍ਰੇਰਤ ਕਰਦੇ ਰਹਿੰਦੇ ਹਨ:

ਬੀਜ ਮੰਤ੍ਰ = ੴ

ਮੂਲ ਮੰਤ੍ਰ = ੴ ਸਤਿ ਨਾਮੁ, ਕਰਤਾ ਪੁਰਖੁ, ਨਿਰਭਉ, ਨਿਰਵੈਰੁ, ਅਕਾਲ ਮੂਰਤਿ, ਅਜੂਨੀ, ਸੈਭੰ, ਗੁਰ ਪ੍ਰਸਾਦਿ ॥ (੧)

ਮਹਾਂ ਮੰਤ੍ਰ = ਮੂਲ ਮੰਤ੍ਰ + ਸਲੋਕ = ੴ ਸਤਿ ਨਾਮੁ, ਕਰਤਾ ਪੁਰਖੁ, ਨਿਰਭਉ, ਨਿਰਵੈਰੁ, ਅਕਾਲ ਮੂਰਤਿ, ਅਜੂਨੀ, ਸੈਭੰ, ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ, ਜੁਗਾਦਿ ਸਚੁ ॥ ਹੈ ਭੀ ਸਚੁ, ਨਾਨਕ, ਹੋਸੀ ਭੀ ਸਚੁ ॥੧॥ (੧)

ਗੁਰ ਮੰਤ੍ਰ = ਵਾਹਿਗੁਰੂ

ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਦੇ ਆਧਾਰ ਤੇ ਵੇਖਿਆ ਜਾਵੇਂ ਤਾਂ ਕਿਤੇ ਵੀ ਇਹ ਨਹੀਂ ਕਿਹਾ ਕਿ ਕਿਸੇ ਤਰ੍ਹਾਂ ਦਾ ਕੋਈ ਖਾਸ ਅੱਖਰੀ ਸ਼ਬਦ ਜਾਂ ਕੁਝ ਅੱਖਰੀ ਸ਼ਬਦਾ ਦਾ ਜੋੜ, ਬੀਜ ਮੰਤ੍ਰ ਹੈ, ਮੂਲ ਮੰਤ੍ਰ ਹੈ, ਮਹਾਂ ਮੰਤ੍ਰ ਹੈ, ਜਾਂ ਗੁਰ ਮੰਤ੍ਰ ਹੈ। ਇਹ ਸਾਰੀ ਵੰਡ ਸਾਡੀ ਆਪਣੀ ਬਣਾਈ ਹੋਈ ਹੈ। 

           ਕਈਆਂ ਨੇ ਕਾਵ ਰਚਨਾ ਦੇ ਆਧਾਰ ਤੇ ਵੀ ਵਰਗੀਕਰਨ (Classification ) ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਰਾਤਨ ਸਮਿਆਂ ਵਿਚ ਰਚਨਾ ਲਿਖਣ ਸਮੇਂ ਲੇਖਕ ਪਹਿਲਾਂ ਆਪਣੇ ਇਸ਼ਟ ਬਾਰੇ ਬਿਆਨ ਕਰਦਾ ਸੀ, ਫਿਰ ਆਪਣੇ ਇਸ਼ਟ ਦਾ ਧੰਨਵਾਦ ਲਈ ਮੰਗਲਾਚਰਨ, ਆਦਿ ਲਿਖਿਆ ਜਾਂਦਾ ਸੀ। ਅੱਜਕਲ ਦੇ ਕਵੀ ਵੀ ਆਪਣੀ ਕਵਿਤਾ ਬੋਲਣ ਤੋਂ ਪਹਿਲਾਂ ਕੁਝ ਪੰਗਤੀਆਂ ਕਹਿੰਦੇ ਹਨ, ਜੋ ਕਿ ਅਕਸਰ ਕਿਸੇ ਹੋਰ ਕਵਿਤਾ ਜਾਂ ਰਚਨਾਂ ਤੋਂ ਹੁੰਦੀਆਂ ਹਨ। 

           ਹੇਠ ਲਿਖੇ ਦੋਹਰੇ ਵਿਚ ਦਸਵੇਂ ਪਤਾਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਸਪੱਸ਼ਟ ਕਰਕੇ ਸਮਝਾਇਆ ਹੈ ਕਿ ਉਹਨਾਂ ਨੇ ਅਕਾਲ ਪੁਰਖੁ ਦੀ ਆਗਿਆ ਨਾਲ ਇਹ ਪੰਥ ਚਲਾਇਆ ਹੈ। ਉਹਨਾਂ ਨੇ ਸਾਰੇ ਸਿੱਖਾਂ ਨੂੰ ਹੁਕਮ ਕੀਤਾ ਸੀ, ਕਿ ਹਰੇਕ ਸਿੱਖ ਨੇ ਗੁਰੂ ਗਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਸਮਝਣਾ ਹੈ। ਜਦੋਂ ਅਸੀਂ ਗੁਰੂ ਗਰੰਥ ਸਾਹਿਬ ਨੂੰ ਆਪਣਾ ਗੁਰੂ ਮੰਨ ਲਵਾਂਗੇ, ਤਾਂ ਗੁਰੂ ਦੀ ਦੇਹ ਸਾਡੇ ਸਾਹਮਣੇ ਆਪਣੇ ਆਪ ਪ੍ਰਗਟ ਹੋ ਜਾਵੇਗੀ। ਜਿਹੜਾ ਵੀ ਸਿੱਖ ਅਕਾਲ ਪੁਰਖੁ ਨੂੰ ਮਿਲਣਾ ਚਾਹੁੰਦਾ ਹੈ, ਉਹ ਜੁਗੋ ਜੁਗ ਅਟਲ ਗੁਰੂ ਗਰੰਥ ਸਾਹਿਬ ਵਿਚੋਂ ਖੋਜ ਸਕਦਾ ਹੈ। ਇਸ ਲਈ ਹਰੇਕ ਸਿੱਖ ਲਈ ਗੁਰੂ ਤੇ ਹੋਰ ਸਭ ਕੁਝ ਜੋ ਵੀ ਉਸ ਨੂੰ ਜੀਵਨ ਦੀ ਸੇਧ ਤੇ ਸਫਲਤਾ ਲਈ ਚਾਹੀਦਾ ਹੈ, ਉਹ ਸਭ ਕੁਝ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਵਿਚੋਂ ਹੀ ਖੋਜਣਾ ਹੈ।

ਦੋਹਰਾ: ਆਗਿਆ ਭਈ ਅਕਾਲ ਕੀ ਤਬੈ ਚਲਾਯੋ ਪੰਥ॥ ਸਬ ਸਿੱਖਨ ਕੋ ਹੁਕਮ ਹੈ ਗੁਰੂ ਮਾਨੀਓ ਗ੍ਰੰਥ॥ ਗੁਰੂ ਗ੍ਰੰਥ ਕੋ ਮਾਨੀਓ ਪ੍ਰਗਟ ਗੁਰਾਂ ਕੀ ਦੇਹ॥ ਜੋ ਪ੍ਰਭ ਕੋ ਮਿਲਬੋ ਚਹੇ ਖੋਜ ਸ਼ਬਦ ਮੈਂ ਲੇਹ॥

ਇਸ ਲਈ ਅਸੀਂ ਆਪਣੀ ਮਰਜ਼ੀ ਨਾਲ ਕਿਸੇ ਤਰ੍ਹਾਂ ਦੀ ਵੀ ਮੋਹਰ ਨਹੀਂ ਲਾ ਸਕਦੇ ਹਾਂ, ਜੋ ਵੀ ਸਿਖਿਆ ਲੈਣੀ ਹੈ ਜਾਂ ਨਿਰਣਾ ਕਰਨਾ ਹੈ, ਉਹ ਸਿਰਫ ਤਾਂ ਸਿਰਫ ਗੁਰੂ ਗਰੰਥ ਸਾਹਿਬ ਦੇ ਆਧਾਰ ਤੇ ਹੀ ਕਰਨਾ ਹੈ। ਆਓ ਅਸੀਂ ਵੀ ਗੁਰੂ ਗਰੰਥ ਸਾਹਿਬ ਦੇ ਆਧਾਰ ਤੇ ਇਨ੍ਹਾਂ ਮੰਤਰਾਂ ਬਾਰੇ ਖੋਜਣ ਦਾ ਯਤਨ ਕਰੀਏ, ਕਿ ਗੁਰੂ ਗਰੰਥ ਸਾਹਿਬ ਸਾਨੂੰ ਕੀ ਸੇਧ ਦਿੰਦੇ ਹਨ।

           ਮਨੁੱਖ ਭਾਂਵੇਂ ਕਿਸੇ ਤਰ੍ਹਾਂ ਦੀ ਬਿਰਤੀ, ਭਾਵ ਪਸ਼ੂ, ਚੰਦਰੀ ਰੂਹ, ਮੂਰਖ, ਪੱਥਰ ਦਿਲ ਵਾਲਾ ਹੋਵੇ। ਜੇਕਰ ਅਕਾਲ ਪੁਰਖੁ ਆਪਣੀ ਮੇਹਰ ਕਰ ਕੇ ਉਸ ਦੇ ਹਿਰਦੇ ਵਿਚ ਨਾਮੁ ਟਿਕਾ ਦੇਵੇ ਤਾਂ ਨਾਮੁ ਸਭ ਨੂੰ ਇਸ ਸੰਸਾਰ ਰੂਪੀ ਸਮੁੰਦਰ ਵਿਚੋਂ ਤਾਰ ਸਕਦਾ ਹੈ। ਪਰੰਤੂ ਇਹ ਨਾਮੁ ਹੋਰ ਕਿਸੇ ਢੰਗ ਨਾਲ ਜਾਂ ਕਿਸੇ ਧਾਰਮਿਕ ਰਸਮ ਰਿਵਾਜ ਦੇ ਕਰਨ ਨਾਲ ਨਹੀਂ ਮਿਲਦਾ; ਇਹ ਨਾਮੁ ਉਸ ਮਨੁੱਖ ਨੂੰ ਮਿਲਦਾ ਹੈ, ਜਿਸ ਦੇ ਮੱਥੇ ਤੇ ਧੁਰੋਂ ਅਕਾਲ ਪੁਰਖੁ ਦੀ ਮੇਹਰ ਅਨੁਸਾਰ ਲਿਖਿਆ ਜਾਂਦਾ ਹੈ। ਚਾਰੇ ਜਾਤੀਆਂ ਵਿਚੋਂ ਕੋਈ ਵੀ ਅਕਾਲ ਪੁਰਖੁ ਦਾ ਨਾਮੁ ਜਪ ਕੇ ਵੇਖ ਲਏ, ਅਕਾਲ ਪੁਰਖੁ ਦਾ ਨਾਮੁ ਹੋਰ ਸਭ ਮੰਤ੍ਰਾਂ ਦਾ ਮੁੱਢ ਹੈ ਤੇ ਸਭ ਦਾ ਗਿਆਨ ਦਾਤਾ ਹੈ। ਅਕਾਲ ਪੁਰਖੁ ਦਾ ਨਾਮੁ ਸਾਰੇ ਰੋਗਾਂ ਦੀ ਦਵਾਈ ਹੈ। ਅਕਾਲ ਪੁਰਖੁ ਦੇ ਗੁਣ ਗਾਉਣੇ ਚੰਗੇ ਭਾਗਾਂ ਤੇ ਸੁਖ ਦਾ ਰੂਪ ਹੈ। ਜਿਹੜਾ ਮਨੁੱਖ ਨਾਮੁ ਜਪਦਾ ਹੈ ਉਸ ਦੀ ਉੱਚੀ ਜ਼ਿੰਦਗੀ ਬਣ ਜਾਂਦੀ ਹੈ, ਪਰੰਤੂ ਕੋਈ ਵਿਰਲਾ ਮਨੁੱਖ ਹੀ ਸਾਧ ਸੰਗਤਿ ਵਿਚ ਰਹਿ ਕੇ ਇਸ ਨੂੰ ਹਾਸਲ ਕਰਦਾ ਹੈ। ਇਸ ਸਬਦ ਅਨੁਸਾਰ ਅਕਾਲ ਪੁਰਖੁ ਦਾ ਨਾਮੁ ਹੀ ਬੀਜ ਮੰਤ੍ਰੁ ਹੈ ਤੇ ਗਿਆਨ ਦਾ ਸੋਮਾ ਹੈ, ਜਿਹੜਾ ਕਿ ਸਬਦ ਗੁਰੂ ਦੀ ਸੰਗਤਿ ਵਿਚ ਰਹਿ ਕੇ ਮਿਲ ਸਕਦਾ ਹੈ।

ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ (੨੭੪)

ਜਿਸ ਅਵਸਥਾ ਵਿਚ ਮਨੁੱਖ ਦੇ ਮਨ ਵਿਚ ਅਕਾਲ ਪੁਰਖੁ ਦਾ ਨਾਮੁ ਆ ਕੇ ਟਿਕ ਜਾਂਦਾ ਹੈ, ਉਸ ਅਵਸਥਾ ਵਿਚ ਸਤਿਗੁਰੂ ਦੇ ਸ਼ਬਦ ਦੁਆਰਾ ਅਕਾਲ ਪੁਰਖੁ ਦੀ ਸਿਫ਼ਤਿ ਸਾਲਾਹ ਦੀ ਬਾਣੀ ਨਾਲ ਮਨੁੱਖ ਦੇ ਹਿਰਦੇ ਵਿਚ ਹੁਲਾਰੇ ਪੈਣੇ ਸ਼ੁਰੂ ਹੋ ਜਾਂਦੇ ਹਨ; ਮਨੁੱਖ ਦੀ ਸੁਰਤਿ ਗੁਰੂ ਦੀ ਸਿੱਖਿਆ ਨਾਲ ਜਾਗ ਪੈਂਦੀ ਹੈ, ਸਬਦ ਗੁਰੂ ਦੁਆਰਾ ਮਨੁੱਖ ਨੂੰ ਸੋਝੀ ਆ ਜਾਂਦੀ ਹੈ, ਮਨੁੱਖ ਦੀ ਅਕਾਲ ਪੁਰਖੁ ਨਾਲ ਡੂੰਘੀ ਜਾਣ ਪਛਾਣ ਹੋ ਜਾਂਦੀ ਹੈ, ਤੇ ਉਸ ਨੂੰ ਅਕਾਲ ਪੁਰਖ ਮਿਲ ਪੈਂਦਾ ਹੈ। ਜਿਸ ਮਨੁੱਖ ਦੇ ਅੰਦਰ ਅਕਾਲ ਪੁਰਖੁ ਪਰਗਟ ਹੋ ਜਾਂਦਾ ਹੈ, ਉਹ ਸਦਾ ਰੁਹਾਨੀ ਤੌਰ ਤੇ ਜਾਗਦਾ ਰਹਿੰਦਾ ਹੈ, ਭਾਵ ਮਾਇਆ ਦੇ ਹੱਲਿਆਂ ਤੋਂ ਸੁਚੇਤ ਰਹਿੰਦਾ ਹੈ। ਉਹ ਮਾਇਆ ਦੀ ਨੀਂਦ ਵਿਚ ਕਦੇ ਵੀ ਸਉਂਦਾ ਨਹੀਂ; ਉਹ ਇਕ ਐਸੀ ਸਮਾਧੀ ਵਿਚ ਟਿਕਿਆ ਰਹਿੰਦਾ ਹੈ ਜਿਥੋਂ ਮਾਇਆ ਦੇ ਤਿੰਨੇ ਗੁਣ ਤੇ ਤਿੰਨਾਂ ਲੋਕਾਂ ਦੀ ਮਾਇਆ ਪਰੇ ਹੀ ਰਹਿੰਦੇ ਹਨ; ਉਹ ਮਨੁੱਖ ਅਕਾਲ ਪੁਰਖੁ ਦਾ ਨਾਮੁ ਮੰਤ੍ਰ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦਾ ਹੈ, ਜਿਸ ਦੀ ਬਰਕਤਿ ਨਾਲ ਉਸ ਦਾ ਮਨ ਮਾਇਆ ਵਲੋਂ ਸੁਚੇਤ ਰਹਿੰਦਾ ਹੈ , ਤੇ ਉਹ ਮਨੁੱਖ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। ਉਹ ਮਨੁੱਖ ਕਦੇ ਝੂਠ ਨਹੀਂ ਬੋਲਦਾ; ਆਪਣੀਆਂ ਪੰਜ ਇੰਦ੍ਰਿਆਂ ਨੂੰ ਆਪਣੇ ਕਾਬੂ ਵਿਚ ਰੱਖਦਾ ਹੈ, ਸਤਿਗੁਰੂ ਦਾ ਉਪਦੇਸ਼ ਆਪਣੇ ਮਨ ਵਿਚ ਸਾਂਭ ਕੇ ਰੱਖਦਾ ਹੈ, ਆਪਣਾ ਮਨ, ਤੇ ਆਪਣਾ ਸਰੀਰ ਅਕਾਲ ਪੁਰਖੁ ਦੇ ਪਿਆਰ ਤੋਂ ਕੁਰਬਾਨ ਕਰ ਦਿੰਦਾ ਹੈ।

ਜਾਗਤੁ ਰਹੈ ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜ ਮੰਤ੍ਰੁ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੁੰਨ ਮਹਿ ਗਹੈ ॥੫॥ (੯੭੪)

ਇਹ ਕਾਮ ਕ੍ਰੋਧ, ਤੇ ਹੰਕਾਰ ਮਨੁੱਖ ਨੂੰ ਹਰੇਕ ਤਰ੍ਹਾਂ ਦੀ ਬੜੀ ਔਖਿਆਈ ਦੇਣ ਵਾਲੇ ਹਨ। ਭਲੇ ਮਨੁੱਖਾਂ, ਦੇਵਤਿਆਂ, ਦੈਂਤਾਂ, ਤੇ ਜਗਤ ਦੇ ਸਾਰੇ ਲੋਕਾਂ ਦੇ ਆਤਮਕ ਜੀਵਨ ਦਾ ਸਰਮਾਇਆ, ਇਹਨਾਂ ਵਿਕਾਰਾਂ ਨੇ ਲੁੱਟ ਲਿਆ ਹੈ। ਜਦੋਂ ਜੰਗਲ ਨੂੰ ਅੱਗ ਲੱਗਦੀ ਹੈ ਤਾਂ ਬਹੁਤ ਸਾਰੇ ਘਾਹ ਬੂਟੇ ਸੜ ਜਾਂਦੇ ਹਨ, ਤੇ ਕੋਈ ਵਿਰਲਾ ਹਰਾ ਰੁੱਖ ਹੀ ਬਚਿਆ ਰਹਿੰਦਾ ਹੈ। ਇਸੇ ਤਰ੍ਹਾਂ ਇਸ ਜਗਤ ਰੂਪੀ ਜੰਗਲ ਨੂੰ ਤ੍ਰਿਸ਼ਨਾ ਦੀ ਅੱਗ ਸਾੜ ਰਹੀ ਹੈ, ਤੇ ਕੋਈ ਵਿਰਲਾ ਆਤਮਕ ਬਲੀ ਮਨੁੱਖ ਹੀ ਬਚ ਸਕਦਾ ਹੈ। ਜਿਹੜਾ ਇਸ ਤ੍ਰਿਸ਼ਨਾ ਰੂਪੀ ਅੱਗ ਵਿਚ ਸੜਨ ਤੋਂ ਬਚਿਆ ਹੈ, ਐਸੇ ਬਲੀ ਮਨੁੱਖ ਦੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਜਦੋਂ ਅਕਾਲ ਪੁਰਖੁ ਕਿਰਪਾ ਕਰ ਕੇ ਆਪਣੀ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ, ਤਾਂ ਉਸ ਅਕਾਲ ਪੁਰਖੁ ਦਾ ਪ੍ਰੇਮ ਪ੍ਰਾਪਤ ਹੁੰਦਾ ਹੈ, ਉਸ ਦੀ ਭਗਤੀ ਦੀ ਦਾਤ ਮਿਲਦੀ ਹੈ, ਤੇ ਮਨੁੱਖ ਤ੍ਰਿਸ਼ਨਾ ਰੂਪੀ ਅੱਗ ਵਿਚ ਸੜ ਰਹੇ ਸੰਸਾਰ ਵਿਚ ਰਹਿੰਦਿਆਂ ਹੋਇਆਂ ਵੀ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਗੁਰੂ ਸਾਹਿਬ ਸਮਝਾਂਦੇ ਹਨ ਕਿ ਮੇਰੇ ਹਿਰਦੇ ਵਿਚ ਸਤਿਗੁਰੂ ਦਾ ਸ਼ਬਦ ਰੂਪੀ ਮਹਾਂ ਬਲੀ ਮੰਤ੍ਰ ਵੱਸ ਰਿਹਾ ਹੈ, ਮੈਂ ਅਸਚਰਜ ਤਾਕਤ ਵਾਲੇ ਅਕਾਲ ਪੁਰਖੁ ਦਾ ਨਾਮੁ ਸੁਣਦੀ ਰਹਿੰਦੀ ਹਾਂ, ਇਸ ਵਾਸਤੇ ਇਸ ਕਾਲਖ ਨਾਲ ਭਰੀ ਕੋਠੜੀ ਵਾਲੇ ਸੰਸਾਰ ਵਿਚ ਰਹਿੰਦਿਆਂ ਹੋਇਆਂ ਵੀ ਮੈਂ ਵਿਕਾਰਾਂ ਦੀ ਕਾਲਖ ਨਾਲ ਕਾਲੀ ਨਹੀਂ ਹੋਈ ਹਾਂ, ਤੇ ਮੇਰਾ ਸਾਫ਼ ਸੁਥਰਾ ਰੰਗ ਹੀ ਬਣਿਆ ਹੋਇਆ ਹੈ।

ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲ ਬਰਨੁ ਬਨਿਓ ਰੀ ॥ ਮਹਾ ਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥੩॥ (੩੮੪)

ਜਿਸ ਮਨੁੱਖ ਉਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ, ਅਕਾਲ ਪੁਰਖੁ ਉਸ ਮਨੁੱਖ ਉਤੇ ਦਇਆਵਾਨ ਹੋ ਜਾਂਦਾ ਹੈ, ਉਸ ਦੇ ਸਾਰੇ ਬੰਧਨ ਕੱਟ ਦੇਂਦਾ ਹੈ, ਤੇ ਉਸ ਮਨੁੱਖ ਦਾ ਜੀਵਨ ਆਨੰਦ ਭਰਪੂਰ ਹੋ ਜਾਂਦਾ ਹੈ। ਅਕਾਲ ਪੁਰਖੁ ਦਾ ਨਾਮੁ ਇਕ ਐਸੀ ਦਵਾਈ ਹੈ, ਜਿਸ ਦੀ ਬਰਕਤਿ ਨਾਲ ਕੋਈ ਵੀ ਰੋਗ ਜ਼ੋਰ ਨਹੀਂ ਪਾ ਸਕਦਾ। ਜਦੋਂ ਗੁਰੂ ਦੀ ਸੰਗਤਿ ਵਿਚ ਰਹਿ ਕੇ ਮਨੁੱਖ ਦੇ ਮਨ ਵਿਚ, ਤੇ ਤਨ ਵਿਚ ਅਕਾਲ ਪੁਰਖੁ ਨਾਮੁ ਪਿਆਰਾ ਲੱਗਣ ਲੱਗ ਪੈਂਦਾ ਹੈ, ਤਾਂ ਮਨੁੱਖ ਨੂੰ ਕੋਈ ਦੁਖ ਮਹਿਸੂਸ ਨਹੀਂ ਹੁੰਦਾ। ਇਸ ਲਈ ਗੁਰੂ ਦੀ ਸਰਨ ਵਿਚ ਪੈ ਕੇ ਆਪਣੇ ਅੰਦਰ ਸੁਰਤਿ ਜੋੜ ਕੇ, ਸਦਾ ਅਕਾਲ ਪੁਰਖੁ ਦਾ ਨਾਮੁ ਜਪਦੇ ਰਹਿਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਸਾਰੇ ਪਾਪ ਮਨ ਤੋਂ ਲਹਿ ਜਾਂਦੇ ਹਨ, ਤੇ ਮਨੁੱਖ ਦਾ ਮਨ ਪਵਿਤਰ ਹੋ ਜਾਂਦਾ ਹੈ। ਗੁਰੂ ਸਾਹਿਬ ਸਾਨੂੰ ਸਪਸ਼ਟ ਕਰਕੇ ਸਮਝਾਂਦੇ ਹਨ ਕਿ ਮੈਂ ਤੁਹਾਨੂੰ ਇਕ ਸਭ ਤੋਂ ਵੱਡਾ ਮੰਤ੍ਰ ਦੱਸਦਾ ਹਾਂ, ਉਹ ਮੰਤ੍ਰ ਇਹ ਹੈ ਕਿ ਜੇਹੜਾ ਮਨੁੱਖ ਅਕਾਲ ਪੁਰਖੁ ਦੇ ਗੁਣ ਗਾਇਨ ਕਰਦਾ ਰਹਿੰਦਾ ਹੈ, ਅਕਾਲ ਪੁਰਖੁ ਦੇ ਨਾਮੁ ਦੀ ਵਡਿਆਈ ਸੁਣਦਾ ਤੇ ਜਪਦਾ ਰਹਿੰਦਾ ਹੈ, ਉਸ ਮਨੁੱਖ ਦੀ ਹਰੇਕ ਤਰ੍ਹਾਂ ਦੀ ਬਲਾ ਤੇ ਬਿਪਤਾ ਦੂਰ ਹੋ ਜਾਂਦੀ ਹੈ।

ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥ ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥ (੮੧੪)

ਇਹ ਸਬਦ ਸਾਨੂੰ ਸਪਸ਼ਟ ਕਰਕੇ ਸਮਝਾਂਦਾ ਹੈ, ਕਿ ਮਹਾ ਮੰਤ੍ਰੁ ਕੋਈ ਖਾਸ ਸ਼ਬਦਾਂ ਦਾ ਜੋੜ ਨਹੀਂ ਹੈ, ਬਲਕਿ ਗੁਰਬਾਣੀ ਦੁਆਰਾ, ਅਕਾਲ ਪੁਰਖੁ ਦੇ ਨਾਮੁ ਦੁਆਰਾ, ਉਸ ਅਕਾਲ ਪੁਰਖੁ ਦੀ ਵਡਿਆਈ ਹੀ ਸਭ ਤੋਂ ਵੱਡਾ ਮੰਤ੍ਰ ਹੈ।

           ਭਾਈ ਗੁਰਦਾਸ ਜੀ ਦੀ ਹੇਠ ਲਿਖੀ ਵਾਰ ਵਿਚੋਂ “ਵਾਹਿਗੁਰੂ ਗੁਰੂ ਮੰਤ੍ਰ ਹੈ ਜਪ ਹਉਮੈਂ ਖੋਈ” ਵਾਲੀ ਪੰਗਤੀ ਤਾਂ ਲੋਕਾਂ ਕੋਲੋਂ ਅਨੇਕਾਂ ਵਾਰੀ ਸੁਣੀ ਜਾਂਦੀ ਹੈ, ਪਰੰਤੂ ਇਸ ਪੁਰੀ ਵਾਰ ਬਾਰੇ ਕੋਈ ਵਿਰਲਾ ਹੀ ਪੜ੍ਹਨ ਤੇ ਜਾਨਣ ਦੀ ਕੋਸ਼ਿਸ਼ ਕਰਦਾ ਹੈ। ਕਿਉਂਕਿ ਇਸ ਵਿਚ “ਵਾਹਿਗੁਰੂ ਗੁਰੂ ਮੰਤ੍ਰ ਹੈ” ਲਿਖਿਆ ਹੈ, ਪ੍ਰਚਾਰਕਾਂ ਨੇ ਇਸ ਦਾ ਅੱਖਰੀ ਅਰਥ ਲੋਕਾਂ ਮਨ ਵਿਚ ਵਾਰ ਵਾਰ ਪਾ ਕੇ, ਇਹ ਨਤੀਜਾ ਕੱਢ ਦਿਤਾ ਹੈ ਕਿ ਗੁਰਬਾਣੀ ਅਨੁਸਾਰ “ਵਾਹਿਗੁਰੂ” ਗੁਰ ਮੰਤ੍ਰ ਹੈ, ਤੇ ਨਾਲ ਹੀ ਆਪਣੇ ਕੋਲੋ ਬਣਾ ਲਿਆ ਕਿ ਮੰਤ੍ਰ ਦਾ ਅਰਥ ਰਟਨ ਕਰਨਾ ਹੈ। ਪੂਰੇ ਗੁਰੂ ਗਰੰਥ ਸਾਹਿਬ ਵਿਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਹੈ ਕਿ “ਵਾਹਿਗੁਰੂ” ਅਕਾਲ ਪੁਰਖ ਦਾ ਨਾਮੁ ਹੈ। ਇਹ ਵੀ ਲੋਕਾਂ ਨੇ ਵਾਰ ਵਾਰ ਪ੍ਰਾਪੇਗੰਡਾ ਕਰਕੇ ਆਪਣੇ ਕੋਲੋਂ ਬਣਾ ਲਿਆ ਹੈ ਕਿ “ਵਾਹਿਗੁਰੂ” ਨਾਮੁ ਹੈ। ਇਸ ਤਰ੍ਹਾਂ ਦੇ ਪ੍ਰਚਾਰ ਕਰਕੇ ਅੱਜਕਲ ਅਕਸਰ ਬਹੁਤ ਸਾਰੇ ਗੁਰਦੁਆਰਾ ਸਾਹਿਬਾਂ ਵਿਚ ਇਹੀ ਹੋ ਰਿਹਾ ਹੈ, ਕਿ ਕੋਈ ਬਾਣੀ ਪੜ੍ਹੇ ਜਾਂ ਨਾ ਪੜ੍ਹੇ, ਪਰੰਤੂ “ਵਾਹਿਗੁਰੂ” ਦਾ ਰਟਨ ਜਰੂਰ ਕੀਤਾ ਜਾਂਦਾ ਹੈ। ਕਈ ਰਾਗੀਆਂ ਨੇ ਤਾਂ ਗੁਰਬਾਣੀ ਦੇ ਗਾਇਨ ਕਰਨ ਸਮੇਂ ਇਸ ਦੀ ਮਿਲਾਵਟ ਵੀ ਖੁਲੇ ਆਮ ਕਰਨੀ ਸ਼ੁਰੂ ਦਿਤੀ ਹੈ। 

ਗੁਰ ਸਿਖਹੁ ਗੁਰ ਸਿਖ ਹੈ ਪੀਰ ਪੀਰਹੁੰ ਕੋਈ॥ ਸ਼ਬਦ ਸੁਰਤ ਚੇਲਾ ਗੁਰੂ ਪਰਮੇਸ਼ਰ ਸੋਈ॥ ਦਰਸ਼ਨ ਦ੍ਰਿਸ਼ਟਿ ਧਿਆਨ ਧਰ ਗੁਰੁ ਮੂਰਤਿ ਹੋਈ॥ ਸ਼ਬਦ ਸੁਰਤਿ ਕਰ ਕੀਰਤਨ ਸਤਸੰਗ ਵਿਲੋਈ॥ ਵਾਹਿਗੁਰੂ ਗੁਰੂ ਮੰਤ੍ਰ ਹੈ ਜਪ ਹਉਮੈਂ ਖੋਈ॥ ਆਪ ਗਵਾਏ ਆਪ ਹੈ ਗੁਣ ਗੁਣੀ ਪਰੋਈ ॥੨॥ (੧੩-੨-੬)

ਅਕਸਰ ਵੇਖਣ ਵਿਚ ਆਂਉਂਦਾ ਹੈ, ਕਿ ਹੋਰਨਾਂ ਧਰਮਾਂ ਅਨੁਸਾਰ ਨਾਮੁ ਜਪਣ ਦੀ ਰਵਾਇਤ ਦਾ ਭਾਵ ਹੈ, ਕਿ ਕਿਸੇ ਮਿਥੇ ਗਏ ਇਕ ਸਬਦ (ਅੱਖਰਾਂ ਦੇ ਜੋੜ) ਦਾ ਰਟਨ ਕਰੀ ਜਾਣਾ ਹੈ। ਇਸੇ ਪ੍ਰਭਾਵ ਹੇਠ ਆ ਕੇ ਕਈ ਸਿੱਖ ਫਿਰਕਿਆਂ ਨੇ “ਵਾਹਿਗੁਰੂ” ਸਬਦ ਦਾ ਰਟਨ ਪ੍ਰਚਲਤ ਕਰ ਦਿਤਾ ਹੈ। ਗੁਰੂ ਸਾਹਿਬਾਂ ਨੇ ਅਕਾਲ ਪੁਰਖੁ ਦਾ ਕੋਈ ਵੀ ਇਕ ਅਖਰੀ ਨਾਂ ਨੀਯਤ ਨਹੀਂ ਕੀਤਾ ਹੈ ਤੇ ਨਾ ਹੀ ਗੁਰਬਾਣੀ ਵਿਚ ਏਕਾ ਸ਼ਬਦੀ (ਇਕ ਸਬਦ ਨੂੰ ਵਾਰ ਵਾਰ ਦੁਹਰਾਈ ਜਾਣ) ਵਾਲਿਆ ਨੂੰ ਪਰਵਾਨ ਕੀਤਾ ਗਿਆ ਹੈ।

ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ (੬੫੪-੬੫੫)

ਭਾਈ ਗੁਰਦਾਸ ਜੀ ਦੀ ਉੱਪਰ ਲਿਖੀ ਵਾਰ ਨੂੰ ਸਮਝਣ ਦਾ ਯਤਨ ਕਰੀਏ ਦਾ ਪਤਾ ਲਗਦਾ ਹੈ ਕਿ ਭਾਈ ਗੁਰਦਾਸ ਜੀ ਸਮਝਾ ਰਹੇ ਰਹੇ ਹਨ, ਕਿ ਗੁਰੂ ਦਾ ਸਬਦ ਭਾਵ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਕਿਸ ਤਰ੍ਹਾਂ ਮੰਤ੍ਰ ਬਣ ਸਕਦੀ ਹੈ।

           ਉੱਪਰ ਲਿਖੀ ਵਾਰ ਵਿਚ ਭਾਈ ਗੁਰਦਾਸ ਜੀ ਸਿਧੇ ਤਰੀਕੇ ਨਾਲ ਸਪਸ਼ਟ ਕਰਕੇ ਕਹਿੰਦੇ ਹਨ ਕਿ ਗੁਰੂ ਦੇ ਸਿੱਖਾਂ ਵਿਚੋਂ ਅਨੇਕਾਂ ਲੋਕ ਗੁਰੂ ਦੇ ਸਿੱਖ ਤਾਂ ਹੋ ਸਕਦੇ ਹਨ, ਪਰੰਤੂ ਕੋਈ ਵਿਰਲਾ ਹੀ ਪੀਰ, ਭਾਵ ਗੁਰਮੁੱਖ ਹੁੰਦਾਂ ਹੈ, ਜਿਹੜਾ ਕਿ ਗੁਰੂ ਦੇ ਦੱਸੇ ਮਾਰਗ ਅਨੁਸਾਰ ਚਲਦਾ ਹੈ। ਗੁਰੂ ਦੇ ਸ਼ਬਦ ਵਿਚ ਸੁਰਤ ਜੋੜਨ ਵਾਲਾ ਹੀ ਆਪਣੇ ਆਪ ਨੂੰ ਗੁਰੂ ਦਾ ਅਸਲੀ ਚੇਲਾ ਅਖਵਾ ਸਕਦਾ ਹੈ। “ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ (੯੪੩)” ਗੁਰੂ ਦਾ ਸ਼ਬਦ ਹੀ ਗੁਰੂ ਤੇ ਪਰਮੇਸਰ ਹੈ, ਕਿਉਂਕਿ ਗੁਰੂ ਦੇ ਸ਼ਬਦ ਦੁਆਰਾ ਹੀ ਅਕਾਲ ਪੁਰਖੁ ਬਾਰੇ ਜਾਣਿਆ ਜਾ ਸਕਦਾ ਹੈ ਤੇ ਉਸ ਅਕਾਲ ਪੁਰਖੁ ਨੂੰ ਪਾਇਆ ਜਾ ਸਕਦਾ ਹੈ। “ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ (੮੬੪)” ਗੁਰੂ ਦੀ ਮੂਰਤ ਅੱਖਾਂ ਨਾਲ ਨਹੀਂ ਵੇਖੀ ਜਾ ਸਕਦੀ, ਉਸ ਲਈ ਆਪਣਾ ਧਿਆਨ ਗੁਰੂ ਦੇ ਸ਼ਬਦ ਵਿਚ ਜੋੜਨਾ ਹੈ, ਤਾਂ ਹੀ ਗੁਰੂ ਦੀ ਅਸਲੀ ਮੂਰਤ ਬਾਰੇ ਪਤਾ ਲਗ ਸਕਦਾ ਹੈ, “ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ (੮੬੪)”। ਇਥੇ ਹੀ ਬਸ ਨਹੀਂ, ਗੁਰੂ ਦੀ ਸਤਿਸੰਗਤ ਵਿਚ ਬੈਠ ਕੇ, ਆਪਣੀ ਸੁਰਤ ਨੂੰ ਗੁਰੂ ਦੇ ਸ਼ਬਦ ਨਾਲ ਜੋੜ ਕੇ, ਗੁਰੂ ਦੇ ਸਬਦ ਨੂੰ ਰਿੜਕਣਾ ਹੈ, ਭਾਵ ਚੰਗੀ ਤਰ੍ਹਾਂ ਗੁਰੂ ਦੇ ਸ਼ਬਦ ਦੁਆਰਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਨੇ ਹੈ ਤੇ ਉਨ੍ਹਾਂ ਬਾਰੇ ਵੀਚਾਰ ਕਰਨੀ ਹੈ। “ਵਾਹਿਗੁਰੂ”, ਭਾਵ “ਗੁਰੂ ਦਾ ਸ਼ਬਦ”, ਗੁਰੂ ਦਾ ਦਿਤਾ ਹੋਇਆ ਅਜੇਹਾ ਮੰਤ੍ਰ ਹੈ, ਜਿਸ ਨੂੰ ਜਪ ਕੇ ਅਸੀਂ ਆਪਣੀ ਹਉਮੈਂ ਦੂਰ ਕਰ ਸਕਦੇ ਹਾਂ। ਅਜੇਹਾ ਕੁਝ ਤਾਂ ਹੀ ਸੰਭਵ ਹੈ, ਜੇਕਰ ਅਸੀਂ ਆਪਣਾ ਆਪ ਗਵਾ ਕੇ, ਆਪਣੇ ਆਪ ਨੂੰ ਗੁਰੂ ਦੇ ਅੱਗੇ ਅਰਪਨ ਕਰਕੇ, ਆਪਣੇ ਆਪ ਨੂੰ ਗੁਰੂ ਦੇ ਸ਼ਬਦ ਅਨੁਸਾਰ ਢਾਲ ਕੇ, ਅਕਾਲ ਪੁਰਖੁ ਦੇ ਗੁਣਾਂ ਨਾਲ ਪਰੋ ਲੈਂਦੇ ਹਾਂ। “ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥” (੨੮੬-੨੮੭)।

           ਜੇ ਕਰ ਅਸੀਂ ਭਾਈ ਗੁਰਦਾਸ ਜੀ ਦੀ ਪੂਰੀ ਵਾਰ ਨੂੰ ਧਿਆਨ ਨਾਲ ਪੜ੍ਹਦੇ ਤੇ ਵੀਚਾਰਦੇ ਤਾਂ ਅਸੀਂ ਰਟਨ ਵਾਲੇ ਪਾਸੇ ਨਾ ਤੁਰਦੇ ਤੇ ਨਾ ਹੀ ਕਿਸੇ ਹੋਰ ਕੋਲੋ ਗੁਮਰਾਹ ਹੁੰਦੇ, ਬਲਕਿ ਗੁਰੂ ਦੀ ਸਤਿਸੰਗਤ ਵਿਚ ਬੈਠ ਕੇ, ਗੁਰੂ ਦੇ ਸ਼ਬਦ ਦੀ ਵੀਚਾਰ ਕਰਦੇ, ਉਸ ਅਨੁਸਾਰ ਦਿਤੀ ਗਈ ਸਿਖਿਆ ਨੂੰ ਸਮਝਦੇ, ਤੇ ਗੁਰੂ ਦੇ ਸ਼ਬਦ ਅਨੁਸਾਰ ਅਪਣੇ ਜੀਵਨ ਨੂੰ ਢਾਲ ਕੇ ਆਪਣਾ ਮਨੁੱਖਾ ਜੀਵਨ ਸਫਲ ਕਰਦੇ।

           ਧਿਆਨ ਨਾਲ ਪੜ੍ਹੀਏ ਤਾਂ ਸਮਝ ਆਂਉਂਦੀ ਹੈ, ਕਿ ਭਾਈ ਗੁਰਦਾਸ ਜੀ ਨੇ ਆਪਣੀ ਕਿਸੇ ਵੀ ਵਾਰ ਵਿਚ ਇਹ ਨਹੀਂ ਕਿਹਾ ਹੈ, ਕਿ ਵਾਹਿਗੁਰੂ ਨਾਮੁ ਹੈ। ਇਹ ਸਭ ਕੁਝ ਅਸੀਂ ਆਪਣੇ ਕੋਲੋ, ਤੇ ਲੋਕਾਂ ਨੇ ਆਪਸੀ ਪ੍ਰੋਪੇਗੰਡੇ ਨਾਲ ਬਣਾਇਆ ਹੈ। ਭਾਈ ਗੁਰਦਾਸ ਜੀ ਨੇ ਆਪਣੀਆਂ ਹੋਰ ਬਹੁਤ ਸਾਰੀਆਂ ਵਾਰਾਂ ਵਿਚ ਚੰਗੀ ਤਰ੍ਹਾਂ ਸਿਧੇ ਤੌਰ ਤੇ ਸਪੱਸ਼ਟ ਕੀਤਾ ਹੈ ਕਿ “ਵਾਹਿਗੁਰੂ” “ਸਬਦੁ” ਹੈ। ਜਿਸ ਤਰ੍ਹਾਂ ਕਿ ਹੇਠ ਲਿਖੀਆਂ ਵਾਰਾਂ ਸਾਬਤ ਕਰਦੀਆਂ ਹਨ:

ਵਾਹਿਗੁਰੂ ਗੁਰ ਸ਼ਬਦੁ ਲੈ ਪਿਰਮ ਪਿਆਲਾ ਚੁਪ ਚਬੋਲਾ॥ (੪-੧੭-੭)

ਪਉਣੁ ਗੁਰੂ ਗੁਰ ਸਬਦੁ ਹੈ ਵਾਹਿਗੁਰੂ ਗੁਰ ਸਬਦੁ ਸੁਣਾਯਾ॥ (੬-੫-੧੦)

ਵਾਹਿਗੁਰੂ ਸਾਲਾਹਣਾ ਗੁਰ ਸ਼ਬਦ ਅਲਾਏ ॥੧੩॥ (੯-੧੩-੬)

ਸਤਿਗੁਰ ਪੁਰਖ ਦਇਆਲ ਹੋਇ ਵਾਹਿਗੁਰੂ ਸਚੁ ਮੰਤ੍ਰ ਸੁਣਾਯਾ॥ (੧੧-੩-੮)

ਨਿਰੰਕਾਰ ਆਕਾਰ ਕਰ ਜੋਤਿ ਸਰੂਪ ਅਨੂਪ ਦਿਖਾਇਆ॥ ਵੇਦ ਕਤੇਬ ਅਗੋਚਰਾ ਵਾਹਿਗੁਰੂ ਗੁਰੁ ਸ਼ਬਦ ਸੁਣਾਯਾ॥ (੧੨-੧੭-੭)

ਧਰਮਸਾਲ ਕਰਤਾਰ ਪੁਰੁ ਸਾਧਸੰਗਤਿ ਸਚ ਖੰਡੁ ਵਸਾਇਆ॥ ਵਾਹਿਗੁਰੂ ਗੁਰ ਸਬਦੁ ਸੁਣਾਇਆ ॥੧॥ (੨੪-੧-੭)

ਭਾਈ ਗੁਰਦਾਸ ਜੀ ਨੇ ਹੀ ਆਪਣੀ ਵਾਰ ਵਿਚ ਸੁਚੇਤ ਕਰਕੇ ਸਮਝਾਇਆ ਹੈ ਕਿ ਉਸ ਜੀਭ ਉਪਰ ਲਾਹਨਤ ਹੈ, ਜਿਹੜੀ ਕਿ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਗੁਰੂ ਦੇ ਸਬਦ ਤੋਂ ਬਿਨਾਂ ਕਿਸੇ ਹੋਰ ਮੰਤ੍ਰ ਨੂੰ ਸਿਮਰਦੀ ਰਹਿੰਦੀ ਹੈ। ਜਿਹੜੇ ਹੱਥ ਪੈਰ ਗੁਰੂ ਦੀ ਮਤਿ ਅਨੁਸਾਰ ਦੱਸੀ ਸੇਵਾ ਛੱਡ ਕੇ ਹੋਰ ਝੂਠੀ ਸੇਵਾ ਕਰਦੇ ਰਹਿੰਦੇ ਹਨ, ਉਹਨਾਂ ਉਪਰ ਵੀ ਲਾਹਨਤ ਹੈ। ਪੀਰ ਨਾਲ ਮੁਰੀਦਾਂ ਦੀ ਪ੍ਰੀਤ ਹੀ ਅਸਲੀ ਸਫਲ ਸੇਵਾ ਹੈ, ਤੇ ਮਨੁੱਖ ਨੂੰ ਆਤਮਿਕ ਸੁਖ ਸਿਰਫ ਸਤਿਗੁਰ ਦੀ ਸਰਣ ਵਿਚ ਆ ਕੇ ਹੀ ਮਿਲ ਸਕਦਾ ਹੈ।

ਧ੍ਰਿਗ ਜਿਹਬਾ ਗੁਰ ਸਬਦ ਵਿਣੁ ਹੋਰ ਮੰਤ੍ਰ ਸਿਮਰਣੀ॥ ਵਿਣੁ ਸੇਵਾ ਧ੍ਰਿਗੁ ਹਥ ਪੈਰ ਹੋਰ ਨਿਹਫਲ ਕਰਣੀ॥ ਪੀਰ ਮੁਰੀਦਾਂ ਪਿਰਹੜੀ ਸੁਖ ਸਤਿਗੁਰ ਸਰਣੀ ॥੧੦॥ (੨੭-੧੦-੬)

ਭਾਈ ਗੁਰਦਾਸ ਜੀ ਨੇ ਵੀ ਆਪਣੀ ਵਾਰ ਵਿਚ ਸਮਝਾਇਆ ਹੈ ਕਿ “ਮੂਲੁ ਮੰਤ੍ਰ” ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤਾ, ਗੁਰੂ ਦਾ ਸਬਦ ਹੀ ਹੈ, ਤੇ ਇਹ ਸੱਚਾ ਸਬਦ ਸਤਿਗੁਰੂ ਨੇ ਆਪ ਸੁਣਾਇਆ ਹੈ। 

ਮੰਤ੍ਰ ਮੂਲੁ ਗੁਰੁ ਵਾਕ ਹੈ ਸਚੁ ਸਬਦੁ ਸਤਿਗੁਰੂ ਸੁਣਾਏ॥ (੪੦-੨੨-੨)

ਇਸ ਲਈ ਗੁਰਸਿੱਖ ਲਈ ਹਰੇਕ ਤਰ੍ਹਾਂ ਦਾ ਮੰਤ੍ਰ (ਬੀਜ ਮੰਤਰ, ਮੂਲ ਮੰਤਰ, ਮਹਾਂ ਮੰਤ੍ਰ ਅਤੇ ਗੁਰ ਮੰਤ੍ਰ) ਸਭ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤਾ, ਗੁਰੂ ਦਾ ਸਬਦ ਹੀ ਹੈ, ਭਾਵ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤੀ ਬਾਣੀ ਹੀ ਗੁਰਸਿੱਖ ਲਈ ਹਰੇਕ ਤਰ੍ਹਾਂ ਦਾ ਮੰਤ੍ਰ ਹੈ।

           ਗੁਰੂ ਗਰੰਥ ਸਾਹਿਬ ਵਿਚ ਨਾਮੁ / ਨਾਮ (Naam ) ਦਾ ਲਫਜ਼ ੪੦੦੦ ਤੋਂ ਵੱਧ ਵਾਰੀ ਆਇਆ ਹੈ, ਪਰੰਤੂ ਇਹ ਕਿਤੇ ਵੀ ਨਹੀਂ ਕਿਹਾ ਗਿਆ ਹੈ ਕਿ ਨਾਮੁ ਦਾ ਅਰਥ “ਵਾਹਿਗੁਰੂ” ਲਫਜ਼ ਨੂੰ ਵਾਰ ਵਾਰ ਦੁਹਰਾਈ ਜਾਂਣਾ ਹੈ। ਇਹ ਸਾਡਾ ਆਪਣਾ ਬਣਾਇਆ ਹੋਇਆ ਨਿਯਮ ਹੈ। ਹੋਰ ਧਿਆਨ ਨਾਲ ਵੇਖਿਆ ਜਾਵੇ ਤਾਂ ਸਮਝ ਪੈਂਦੀ ਹੈ ਕਿ ਸਵਾਏ ਭੱਟਾਂ ਤੋਂ ਕਿਸੇ ਵੀ ਗੁਰੂ ਸਾਹਿਬ ਨੇ ਆਪਣੇ ਬਾਣੀ ਵਿਚ “ਵਾਹਿਗੁਰੂ” ਲਫਜ਼ ਦੀ ਵਰਤੋਂ ਬਿਲਕੁਲ ਨਹੀਂ ਕੀਤੀ ਹੈ। ਭੱਟਾਂ ਨੇ ਵੀ ਆਪਣੀ ਰਚਨਾ ਵਿਚ “ਵਾਹਿਗੁਰੂ” ਲਫਜ਼ ਦੀ ਵਰਤੋਂ ਚੌਥੀ ਜੋਤਿ ਦੀ ਉਸਤਤ ਲਈ ਕੀਤੀ ਹੈ ਤੇ ਭਾਈ ਗੁਰਦਾਸ ਜੀ ਨੇ “ਵਾਹਿਗੁਰੂ” ਲਫਜ਼ ਦੀ ਵਰਤੋਂ “ਸਬਦ” ਲਈ ਕੀਤੀ ਹੈ। ਕੀ ਅੱਜ ਦੇ ਆਪਣੇ ਆਪ ਨੂੰ ਕਹਿਲਾਣ ਵਾਲੇ ਸਿੱਖ, ਗੁਰੂ ਸਾਹਿਬਾਂ ਨਾਲੋਂ ਜਿਆਦਾ ਅਕਲਮੰਦ ਹੋ ਗਏ ਹਨ? ਜਿਨ੍ਹਾਂ ਨੇ ਆਪਣੀ ਨਾਮੁ ਦੀ ਨਵੀਂ ਪ੍ਰੀਭਾਸ਼ਾ ਦੇਣੀ ਸ਼ੁਰੂ ਕਰ ਦਿਤੀ ਹੈ। ਜੇਕਰ ਕਿਸੇ ਵੀ ਗੁਰੂ ਸਾਹਿਬ ਨੇ ਗੁਰੂ ਗਰੰਥ ਸਾਹਿਬ ਵਿਚ “ਵਾਹਿਗੁਰੂ” ਲਫਜ਼ ਦੀ ਵਰਤੋਂ ਨਾਮੁ ਲਈ ਨਹੀਂ ਕੀਤੀ ਹੈ, ਤਾਂ ਅਸੀਂ ਬਾਣੀ ਨੂੰ ਬਦਲਣ ਵਾਲੇ ਜਾਂ ਬਾਣੀ ਵਿਚ ਆਪਣੀ ਮੱਤ ਅਨੁਸਾਰ ਤਬਦੀਲੀ ਕਰਨ ਵਾਲੇ ਕੌਣ ਹੁੰਦੇ ਹਾਂ? ਜੇਕਰ ਗੁਰੂ ਹਰਿਰਾਏ ਸਾਹਿਬ ਨੇ ਆਪਣੇ ਪੁੱਤਰ ਨੂੰ ਬਾਣੀ ਵਿਚ ਇਕ ਤਬਦੀਲੀ ਕਰਨ ਕਰਕੇ ਬੇਦਖਲ ਕਰ ਦਿਤਾ ਸੀ, ਤਾਂ ਸਾਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਅਸੀਂ ਕਿਸ ਤਰ੍ਹਾਂ ਆਪਣੇ ਆਪ ਨੂੰ ਸਿੱਖ ਕਹਿਲਾ ਸਕਦੇ ਹਾਂ, ਤੇ ਜੇਕਰ ਲਗਾਤਾਰ ਅਜੇਹਾ ਕਰਦੇ ਰਹੇ ਤਾਂ ਭਵਿੱਖ ਵਿਚ ਸਾਡਾ ਕੀ ਹਾਲ ਹੋ ਸਕਦਾ ਹੈ।

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ (੧੩੩੪)

ਗੁਰੂ ਗਰੰਥ ਸਾਹਿਬ ਵਿਚ ੬ ਗੁਰੂ ਸਾਹਿਬਾਂ (ਗੁਰੂ ਨਾਨਕ ਸਾਹਿਬ, ਗੁਰੂ ਅੰਗਦ ਸਾਹਿਬ, ਗੁਰੂ ਅਮਰਦਾਸ ਸਾਹਿਬ, ਗੁਰੂ ਰਾਮਦਾਸ ਸਾਹਿਬ, ਗੁਰੂ ਅਰਜਨ ਸਾਹਿਬ, ਤੇ ਗੁਰੂ ਤੇਗ ਬਹਾਦਰ ਸਾਹਿਬ) ਦੀ ਬਾਣੀ ਅੰਕਿਤ ਹੈ। ਇਨ੍ਹਾਂ ੬ ਗੁਰੂ ਸਾਹਿਬਾਂ ਵਿਚੋਂ ਕਿਸੇ ਵੀ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ “ਵਾਹਿਗੁਰੂ” ਲਫਜ਼ ਦੀ ਵਰਤੋਂ ਨਹੀਂ ਕੀਤੀ ਹੈ। 

           ਜੇਕਰ ਅੱਜਕਲ ਦੇ ਆਪਣੇ ਆਪ ਨੂੰ ਕਹਿਲਾਣ ਵਾਲੇ ਸਿੱਖਾਂ ਦੀ ਨਾਮੁ ਦੀ ਪ੍ਰੀਭਾਸ਼ਾਂ (“ਵਾਹਿਗੁਰੂ” ਲਫਜ਼ ਦਾ ਰਟਨ) ਠੀਕ ਸਮਝ ਲਈਏ ਤੇ ਲਾਗੂ ਕਰ ਦਈਏ ਤਾਂ ਇਸ ਬਣਾਏ ਗਏ ਅਸੂਲ ਮੁਤਾਬਕ ਕਿਸੇ ਵੀ ਗੁਰੂ ਸਾਹਿਬਾਂ ਨੂੰ ਨਾਮੁ ਜਪਣਾ ਨਹੀਂ ਆਉਂਦਾ ਸੀ, ਕਿਉਂਕਿ ਇਨ੍ਹਾਂ ੬ ਗੁਰੂ ਸਾਹਿਬਾਂ ਵਿਚੋਂ ਕਿਸੇ ਇਕ ਗੁਰੂ ਸਾਹਿਬ ਨੇ ਵੀ ਆਪਣੀ ਬਾਣੀ ਵਿਚ “ਵਾਹਿਗੁਰੂ” ਲਫਜ਼ ਦੀ ਵਰਤੋਂ ਨਹੀਂ ਕੀਤੀ ਹੈ। ਇਹ ਤਾਂ “ਉਲਟਾ ਚੋਰ ਕੋਤਵਾਲ ਕੋ ਡਾਂਟੇ” ਵਾਲੀ ਗਲ ਹੋ ਗਈ, ਕਿ ਅੱਜਕਲ ਦੇ ਆਪਣੇ ਆਪ ਨੂੰ ਕਹਿਲਾਣ ਵਾਲੇ ਸਿੱਖਾਂ ਨੇ ਗੁਰੂ ਸਾਹਿਬਾਂ ਨੂੰ ਹੀ ਗਲਤ ਸਾਬਤ ਕਰਨਾ ਸ਼ੁਰੂ ਕਰ ਦਿਤਾ ਹੈ। ਸਾਨੂੰ ਅਕਲ ਤਾਂ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤੀ ਗੁਰਬਾਣੀ ਵਿਚੋਂ ਲੈਣੀ ਸੀ, ਪਰੰਤੂ ਇਨ੍ਹਾਂ ਲੋਕਾਂ ਨੇ ਤਾਂ ਗੁਰੂ ਸਾਹਿਬਾਂ ਨੂੰ ਹੀ ਅਕਲ ਦੇਣੀ ਸ਼ੁਰੂ ਕਰ ਦਿਤੀ ਹੈ।

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ (੧੩੩੪)

ਗੁਰੂ ਹਰਿ ਰਾਏ ਸਾਹਿਬ ਨੇ ਆਪਣੇ ਪੁੱਤਰ ਨੂੰ ਗੁਰਬਾਣੀ ਦਾ ਇਕ ਸਬਦ ਬਦਲਣ ਤੇ ਤਿਆਗ ਦਿਤਾ ਸੀ, ਪਰ ਕੀ ਅਸੀਂ ਸੋਚਿਆ ਹੈ, ਕਿ ਅਸੀਂ ਅਜੇਹੀਆਂ ਗਲਤੀਆਂ ਜਾਣ ਬੁਝ ਕੇ ਰੋਜਾਨਾਂ ਕਰਦੇ ਰਹੀਏ ਤੇ ਸਾਨੂੰ ਕੋਈ ਸਜਾ ਨਹੀਂ ਮਿਲੇਗੀ। ਅੱਜਕਲ ਦੇ ਜਿਆਦਾ ਤਰ ਸਬਦ ਗਾਇਨ ਕਰਨ ਵਾਲੇ ਰਾਗੀ ਜਾਂ ਲੋਕ ਵੀ ਸਬਦ ਵਿਚ ਵਾਧ ਘਾਟ ਕਰਨੀ ਆਪਣੀ ਸ਼ਾਨ ਸਮਝਦੇ ਹਨ। ਕੋਈ ਵਿਰਲਾ ਹੀ ਸਬਦ ਗਾਇਨ ਕਰਨ ਵਾਲਾ ਬਚਿਆ ਹੈ ਜਿਹੜਾ ਕਿ ਗੁਰਬਾਣੀ ਨੂੰ ਬਦਲਦਾ ਨਹੀਂ। “ਵਾਹਿਗੁਰੂ” ਅਤੇ “ਜੀ” ਸਬਦ ਲਾਉਂਣ ਦਾ ਤਾਂ ਫੈਸ਼ਨ ਆਮ ਹੀ ਹੋ ਗਿਆ ਹੈ। “ਵਾਹਿਗੁਰੂ” ਸਬਦ ਨੂੰ ਵਾਰ ਵਾਰ ਬੋਲੀ ਜਾਣਾਂ ਵੀ ਆਮ ਹੀ ਹੋ ਗਿਆ ਹੈ, ਤੇ ਕਈ ਲੋਕ ਇਸ ਨੂੰ ਨਾਮੁ ਜਪਣਾ ਕਹਿੰਦੇ ਹਨ।

           ਜੇ ਅਜੇਹਾ ਕਰਨਾ ਠੀਕ ਹੈ ਤਾਂ ਬਾਹਰਲੀ ਕੌਮ ਵਾਲਾ ਇਹੀ ਸੋਚੇਗਾ ਕਿ ਇਨ੍ਹਾਂ ਦੇ ਗੁਰੂ ਸਾਹਿਬਾਂ ਨੂੰ ਬਾਣੀ ਲਿਖਣੀ ਨਹੀਂ ਆਉਂਦੀ ਸੀ, ਜਿਸ ਕਰਕੇ ਇਨ੍ਹਾਂ ਲੋਕਾਂ ਨੂੰ “ਵਾਹਿਗੁਰੂ” ਲਫਜ ਲਗਾ ਕੇ ਸੋਧ ਕਰਨੀ ਪਈ। “ਜੀ” ਲਫਜ ਆਮ ਤੌਰ ਤੇ ਕਿਸੇ ਨੂੰ ਇਜਤ ਨਾਲ ਬਲਾਉਂਣ ਲਈ ਵਰਤਿਆ ਜਾਂਦਾ ਹੈ, ਇਸ ਸੋਧ ਬਾਰੇ ਦੂਸਰੇ ਇਹੀ ਅੰਦਾਜਾ ਲਾਉਂਣਗੇ ਕਿ ਇਨ੍ਹਾਂ ਦੇ ਗੁਰੂ ਸਾਹਿਬਾਂ ਨੂੰ ਬਾਣੀ ਲਿਖਣ ਸਮੇਂ ਇਹ ਨਹੀਂ ਸੀ ਪਤਾ ਕਿ ਇਜਤ ਕੀ ਹੁੰਦੀ ਹੈ। ਪਿਛਲੇ ੫੦ ਸਾਲਾਂ ਤੋਂ ਅਜੇਹੀ ਮਿਲਾਵਟ ਦਿਨੋਂ ਦਿਨ ਵਧਦੀ ਜਾ ਰਹੀ ਹੈ। 

           ਕੁਰਾਹੇ ਪਿਆ ਮਨੁੱਖ ਗੁਰੂ ਦੀ ਮਤਿ ਦੁਆਰਾ ਹੀ ਜੀਵਨ ਦਾ ਸਹੀ ਰਸਤਾ ਸਮਝ ਸਕਦਾ ਹੈ। ਮਾਇਆ ਮੋਹ ਦੇ ਘੁੱਪ ਹਨੇਰੇ ਵਿਚ ਫਸਿਆ ਹੋਇਆ ਮਨੁੱਖ ਗੁਰੂ ਦੇ ਸਬਦ ਦੁਆਰਾ ਸਹੀ ਤੇ ਉੱਚੇ ਆਤਮਕ ਜੀਵਨ ਦਾ ਚਾਨਣ ਹਾਸਲ ਕਰ ਸਕਦਾ ਹੈ। ਗੁਰੂ ਦੁਆਰਾ ਉਸ ਅਕਾਲ ਪੁਰਖੁ ਨਾਲ ਜਾਣ ਪਛਾਣ ਬਣ ਜਾਂਦੀ ਹੈ, ਜਿਸ ਨੇ ਇਹ ਸਾਰਾ ਜਗਤ ਪੈਦਾ ਕੀਤਾ ਹੈ। ਗੁਰੂ ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ ਸੁਰ ਹੋਣ ਕਰਕੇ ਉਸ ਕਰਤਾਰ ਦਾ ਰੂਪ ਹੈ, ਜੋ ਸਭ ਕੁਝ ਕਰਨ ਦੇ ਸਮਰਥ ਹੈ। ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ ਪਹਿਲਾਂ ਵੀ ਮੌਜੂਦ ਸੀ, ਹੁਣ ਵੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ। ਗੁਰੂ ਸਾਹਿਬ ਸਾਨੂੰ ਸਪਸ਼ਟ ਕਰਕੇ ਸਮਝਾਂਦੇ ਹਨ ਕਿ ਮੇਰੇ ਲਈ ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ ਤੇ ਗੁਰੂ ਦੇ ਸਬਦ ਦੁਆਰਾ ਬਣੀ ਹੋਈ ਅਜੇਹੀ ਮੂਰਤੀ ਦਾ ਮੇਰੇ ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ। ਗੁਰੂ ਦੇ ਸ਼ਬਦ ਦੁਆਰਾ ਮੇਰਾ ਮਨ ਅਕਾਲ ਪੁਰਖੁ ਦੇ ਨਾਮੁ ਰੂਪੀ ਮੰਤ੍ਰ ਨੂੰ ਹੋਰ ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ਤੇ ਗੁਰੂ ਨੂੰ ਅਕਾਲ ਪੁਰਖੁ ਦਾ ਰੂਪ ਜਾਣ ਕੇ ਉਸ ਨੂੰ ਸਦਾ ਨਮਸਕਾਰ ਕਰਦਾ ਰਹਿੰਦਾ ਹਾਂ। ਗੁਰੂ ਸਾਹਿਬ ਸਾਨੂੰ ਸੁਚੇਤ ਕਰਦੇ ਹਨ ਕਿ ਦੁਨੀਆਂ ਦੇ ਭਰਮਾਂ ਤੇ ਝਮੇਲਿਆਂ ਵਿਚ ਭਟਕ ਕੇ ਇਹ ਗੱਲ ਨਹੀਂ ਭੁੱਲ ਜਾਣੀ, ਕਿ ਗੁਰੂ ਤੋਂ ਬਿਨਾ ਕੋਈ ਵੀ ਜੀਵ ਇਸ ਸੰਸਾਰ ਰੂਪੀ ਸਮੁੰਦਰ ਤੋਂ ਪਾਰ ਲੰਘ ਸਕਦਾ ਹੈ। ਇਹ ਗੁਰੁ ਦਾ ਸ਼ਬਦ ਹੀ ਅਜੇਹਾ ਮੰਤ੍ਰ ਹੈ ਜਿਸ ਨੂੰ ਅਸੀਂ ਆਪਣੇ ਹਿਰਦੇ ਵਿਚ ਵਸਾ ਕੇ ਆਪਣਾ ਮਨੁੱਖਾ ਜੀਵਨ ਸਫਲ ਕਰ ਸਕਦੇ ਹਾਂ।

ਗੋਂਡ ਮਹਲਾ ੫ ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ ਮਤ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ (੮੬੪)

ਕੁਝ ਲੋਕ ਭਾਈ ਗੁਰਦਾਸ ਜੀ ਦੀ ਹੇਠ ਲਿਖੀ ਵਾਰ ਦਾ ਹਵਾਲਾ ਦੇ ਕੇ “ਵਾਹਿਗੁਰੂ” ਲਫਜ਼ ਦਾ ਮੰਤ੍ਰ ਦੀ ਤਰ੍ਹਾਂ ਰਟਨ ਕਰਨ ਲਈ ਅਤੇ “ਵਾਹਿਗੁਰੂ” ਲਫਜ਼ ਦਾ ਨਾਮੁ ਜਪਣ ਲਈ ਸਬੂਤ ਦਿੰਦੇ ਹਨ। ਵਾਹਿਗੁਰੂ ਵਿਚ ੪ ਅੱਖਰ ਹਨ, ਵ = ਵਿਸ਼ਨੂ ਨਾਮੁ ਜਪਾਇਆ, ਹ = ਹਰਿ ਹਰਿ ਨਾਮੁ ਜਪਾਇਆ, ਰ = ਰਾਮ ਨਾਮੁ ਜਪਾਇਆ, ਗ = ਗੋਵਿੰਦ ਨਾਮੁ ਜਪਾਇਆ। ਇਹ ਚਾਰੇ ਜਾਣੇ ਅਕਾਲ ਪੁਰਖੁ ਵਿਚ ਸਮਾ ਗਏ (ਪੰਚਾਇਣ ਵਿਚ ਜਾਇ ਸਮਾਵੈ)। ਇਥੇ ਵੀ ਧਿਆਨ ਨਾਲ ਵੇਖੀਏ ਤਾਂ ਭਾਈ ਗੁਰਦਾਸ ਜੀ ਨੇ ਵੀ ਆਪਣੀ ਵਾਰ ਵਿਚ “ਵਾਹਿਗੁਰੂ” ਲਫਜ਼ ਦਾ ਰਟਨ ਕਰਨ ਲਈ ਨਹੀਂ ਕਹਿ ਰਹੇ ਹਨ, ਬਲਕਿ ਇਹੀ ਸਮਝਾ ਰਹੇ ਹਨ ਕਿ “ਵਾਹਿਗੁਰੂ ਜਪ ਮੰਤ੍ਰ ਜਪਾਵੈ”, ਭਾਵ ਸਬਦ ਨੂੰ ਜਪ ਕੇ ਹੀ ਮੰਤ੍ਰ ਬਣਾਣਾ ਹੈ, ਤਾਂ ਹੀ ਜਿਸ ਅਕਾਲ ਪੁਰਖੁ ਨੇ ਸਭ ਨੂੰ ਪੈਦਾ ਕੀਤਾ ਹੈ, ਉਸ ਅਕਾਲ ਪੁਰਖੁ ਵਿਚ ਅਸੀਂ ਸਮਾ ਸਕਦੇ ਹਾਂ। ਇਥੇ ਇਹ ਵੀ ਧਿਆਨ ਵਿਚ ਰੱਖਣਾ ਹੈ ਕਿ ਇਸ ਵਾਰ ਵਿਚ ਅਕਾਲ ਪੁਰਖੁ ਉਸਤਤ ਕਰਨ ਤੇ ਉਸ ਬਾਰੇ ਸਮਝਾਣ ਦਾ ਇਕ ਤਰੀਕਾ ਹੈ।

ਸਤਿਜੁਗ ਸਤਿਗੁਰ ਵਾਸਦੇਵ ਵਾਵਾ ਵਿਸ਼ਨਾ ਨਾਮ ਜਪਾਵੈ॥ ਦੁਆਪਰ ਸਤਿਗੁਰ ਹਰੀਕ੍ਰਿਸ਼ਨ ਹਾਹਾ ਹਰਿ ਹਰਿ ਨਾਮ ਧਿਆਵੈ॥ ਤ੍ਰੇਤੇ ਸਤਿਗੁਰ ਰਾਮ ਜੀ ਰਾਰਾ ਰਾਮ ਜਪੇ ਸੁਖ ਪਾਵੈ॥ ਕਲਿਜੁਗ ਨਾਨਕ ਗੁਰ ਗੋਬਿੰਦ ਗਗਾ ਗੋਵਿੰਦ ਨਾਮ ਜਪਾਵੈ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣ ਵਿਚ ਜਾਇ ਸਮਾਵੈ॥ ਚਾਰੋਂ ਅਛਰ ਇਕ ਕਰ ਵਾਹਿਗੁਰੂ ਜਪ ਮੰਤ੍ਰ ਜਪਾਵੈ॥ ਜਹਾਂ ਤੇ ਉਪਜਿਆ ਫਿਰ ਤਹਾਂ ਸਮਾਵੈ ॥੪੯॥੧॥ (੧-੪੯-੭)

ਗੁਰੂ ਸਾਹਿਬ ਵੀ ਇਹੀ ਸਮਝਾਂਦੇ ਹਨ, ਕਿ ਮੇਰੀ ਕੀ ਤਾਕਤ ਹੈ, ਕਿ ਮੈਂ ਅਕਾਲ ਪੁਰਖ ਦੀ ਕੁਦਰਤਿ ਤੇ ਉਸ ਦੀ ਵੀਚਾਰ ਕਰ ਸਕਾਂ? ਹੇ ਅਕਾਲ ਪੁਰਖ! ਮੈਂ ਤਾਂ ਤੇਰੇ ਉਤੋਂ ਇਕ ਵਾਰੀ ਵੀ ਸਦਕੇ ਜਾਣ ਜੋਗਾ ਨਹੀਂ ਹਾਂ, ਅਕਾਲ ਪੁਰਖ ਦੇ ਸਾਹਮਣੇ ਮੇਰੀ ਹਸਤੀ ਬਹੁਤ ਹੀ ਛੋਟੀ ਹੈ। ਹੇ ਨਿਰੰਕਾਰ! ਤੂੰ ਸਦਾ ਥਿਰ ਰਹਿਣ ਵਾਲਾ ਹੈ, ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਸਾਡੇ ਵਰਗੇ ਜੀਵਾਂ ਲਈ ਭਲੇ ਵਾਲੀ ਗੱਲ ਹੈ। ਅਣਗਿਣਤ ਧਰਤੀਆਂ ਤੇ ਅਣਗਿਣਤ ਜੀਵ ਅਕਾਲ ਪੁਰਖ ਨੇ ਰਚੇ ਹਨ? ਮਨੁੱਖਾਂ ਦੀ ਕਿਸੇ ਬੋਲੀ ਵਿਚ ਕੋਈ ਐਸਾ ਲਫ਼ਜ਼ ਹੀ ਨਹੀਂ ਜੋ ਇਹ ਲੇਖਾ ਦੱਸ ਸਕੇ। ਇਹ ਬੋਲੀ ਵੀ ਰੱਬ ਵਲੋਂ ਇਕ ਦਾਤ ਮਿਲੀ ਹੈ, ਪਰ ਇਹ ਮਿਲੀ ਹੈ, ਉਸ ਅਕਾਲ ਪੁਰਖ ਦੀ ਸਿਫ਼ਤਿ ਸਾਲਾਹ ਕਰਨ ਲਈ। ਇਸ ਲਈ ਇਹ ਕਦੀ ਨਹੀਂ ਹੋ ਸਕਦਾ ਕਿ ਕਿਸੇ ਬੋਲੀ ਦੇ ਖਾਸ ਅੱਖਰ ਨੂੰ ਵਾਰ ਵਾਰ ਬੋਲ ਕੇ, ਮਨੁੱਖ ਅਕਾਲ ਪੁਰਖ ਦਾ ਅੰਤ ਪਾ ਸਕੇ। ਇਸ ਲਈ ਗੁਰਸਿੱਖ ਨੇ ਅਕਾਲ ਪੁਰਖੁ ਨੂੰ ਅੱਖਰਾਂ ਤੱਕ ਸਿਮਤ ਨਹੀਂ ਕਰਨਾਂ ਹੈ।

ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥ (੪)

ਗੁਰੂ ਗਰੰਥ ਸਾਹਿਬ ਵਿਚ ਪੱਟੀ, {ਰਾਗੁ ਆਸਾ ਮਹਲਾ ੧ ਪਟੀ ਲਿਖੀ (੪੩੨), ਰਾਗੁ ਆਸਾ ਮਹਲਾ ੩ ਪਟੀ (੪੩੪)}, ਬਾਵਨ ਅਖਰੀ, {ਗਉੜੀ ਬਾਵਨ ਅਖਰੀ ਮਹਲਾ ੫ (੨੫੦), ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ (੩੪੦)}, ਬਾਰਹਮਾਹ, {ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ (੧੧੦੭), ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ (੧੩੩)}, ਸਿਰਲੇਖ ਨਾਲ ਲਿਖੀਆਂ ਬਾਣੀਆਂ ਬਿਲਕੁਲ ਇਸੇ ਤਰ੍ਹਾਂ ਦੇ ਪ੍ਰਮਾਣਾਂ ਦਾ ਪ੍ਰਤੀਕ ਹਨ। ਇਨ੍ਹਾਂ ਬਾਣੀਆਂ ਵਿਚ ਗੁਰੂ ਸਾਹਿਬ ਅੱਖਰਾਂ ਜਾਂ ਮਹੀਨਿਆਂ ਦੀ ਪੂਜਾ ਕਰਨ ਲਈ ਨਹੀਂ ਕਹਿ ਰਹੇ ਹਨ, ਤੇ ਨਾ ਹੀ ਉਹਨਾਂ ਅੱਖਰਾਂ ਜਾਂ ਮਹੀਨਿਆਂ ਨੂੰ ਜੋੜ ਕੇ ਰਟਨ ਕਰਨ ਲਈ ਕਹਿ ਰਹੇ ਹਨ। ਬਲਕਿ ਸਾਨੂੰ ਇਹੀ ਸਮਝਾਇਆ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਹਰੇਕ ਤਰੀਕੇ ਨਾਲ ਅਕਾਲ ਪੁਰਖ ਦੇ ਗੁਣ ਗਾਏ ਜਾ ਸਕਦੇ ਹਨ ਤੇ ਉਸ ਦੇ ਨਾਲ ਸਾਂਝ ਪਾਈ ਜਾ ਸਕਦੀ ਹੈ।

ਪਾਧਾ ਗੁਰਮੁਖਿ ਆਖੀਐ ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥੫੪॥੧॥ (੯੩੮)

ਇਸ ਲੋਕ ਵਿਚ ਤੇ ਪਰਲੋਕ ਵਿਚ ਅਕਾਲ ਪੁਰਖ ਹੀ ਸਦਾ ਸਹਾਇਤਾ ਕਰਨ ਵਾਲਾ ਹੈ, ਜਿੰਦ ਦੇ ਨਾਲ ਰਹਿਣ ਵਾਲਾ ਹੈ, ਤੇ ਉਹ ਅਕਾਲ ਪੁਰਖ ਹੀ ਸਾਡੇ ਕੰਮ ਆਉਣ ਵਾਲਾ ਹੈ। ਇਸ ਲਈ ਸਾਧ ਸੰਗਤਿ ਵਿਚ ਬੈਠ ਕੇ ਅਕਾਲ ਪੁਰਖ ਦਾ ਆਤਮਕ ਜੀਵਨ ਦੇਣ ਵਾਲਾ ਨਾਮੁ ਰੂਪੀ ਅੰਮਿੰ੍ਰਤ ਪੀਣਾ ਹੈ। ਮਹਾਂ ਪੁਰਖਾਂ ਦੀ ਬਾਣੀ ਹੀ ਮੰਤ੍ਰ ਹੈ, ਤੇ ਗੁਰਬਾਣੀ ਦੁਆਰਾ ਮਹਾਂ ਪੁਰਖਾਂ ਦਾ ਦਿਤਾ ਗਿਆ ਉਪਦੇਸ਼ ਹੀ ਮਨ ਦਾ ਹੰਕਾਰ ਦੂਰ ਕਰਨ ਲਈ ਸਮਰਥ ਹੈ। ਆਤਮਕ ਸ਼ਾਂਤੀ ਵਾਸਤੇ ਅਕਾਲ ਪੁਰਖ ਦਾ ਨਾਮੁ ਹੀ ਸੁਖਾਂ ਦਾ ਸਥਾਨ ਹੈ ਤੇ ਇਹ ਸਥਾਨ ਸਾਧ ਸੰਗਤਿ ਵਿਚ ਗੁਰਬਾਣੀ ਦੁਆਰਾ ਖੋਜ ਕਰਨ ਨਾਲ ਹੀ ਲੱਭਿਆ ਜਾ ਸਕਦਾ ਹੈ। ਇਸ ਲਈ ਹਮੇਸ਼ਾਂ ਧਿਆਨ ਵਿਚ ਰੱਖਣਾ ਹੈ ਕਿ ਗੁਰਬਾਣੀ ਰਟਨ ਕਰਨ ਲਈ ਕੋਈ ਮੰਤ੍ਰ ਨਹੀਂ ਹੈ, ਇਸ ਬਾਣੀ ਵਿਚੋਂ ਅਕਾਲ ਪੁਰਖ ਨੂੰ ਖੋਜਣਾਂ ਹੈ।

ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਂਨ ਕਉ ॥ ਖੋਜਿ ਲਹਿਓ ਨਾਨਕ ਸੁਖ ਥਾਨਾਂ ਹਰਿ ਨਾਮਾ ਬਿਸ੍ਰਾਮ ਕਉ ॥੨॥੧॥੨੦॥ (੧੨੦੮)

ਜੇ ਕਰ ਉਪਰ ਲਿਖੀਆਂ, ਗੁਰਬਾਣੀ ਦੀਆਂ ਸਿਖਿਆਵਾਂ, ਨੂੰ ਇਕੱਠਾ ਕਰੀਏ ਤਾਂ ਅਸੀਂ ਨਿਸਚੇ ਨਾਲ ਸਮਝ ਸਕਦੇ ਹਾਂ, ਕਿ ਗੁਰੂ ਗਰੰਥ ਸਾਹਿਬ ਅਨੁਸਾਰ ਕਿਸੇ ਤਰ੍ਹਾਂ ਦਾ ਰਟਨ ਪ੍ਰਵਾਨ ਨਹੀਂ ਹੈ। 

  • ਗੁਰਦੁਆਰਾ ਸਾਹਿਬਾਂ ਵਿਚ ਆਮ ਤੌਰ ਤੇ ਵੇਖਣ ਵਿਚ ਆਉਂਦਾ ਹੈ ਕਿ ਪ੍ਰਚਾਰਕ ਗੁਰਬਾਣੀ ਦੇ ਕੁਝ ਸਬਦਾਂ ਦੇ ਇਕੱਠ ਨੂੰ ਵੱਖ ਵੱਖ ਤਰ੍ਹਾਂ ਦੇ ਮੰਤ੍ਰਾਂ ਦਾ ਨਾਂ ਦਿੰਦੇ ਰਹਿੰਦੇ ਹਨ, ਤੇ ਉਸ ਨੂੰ ਸਿਧ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਪ੍ਰਮਾਣ ਵੀ ਦਿੰਦੇ ਰਹਿੰਦੇ ਹਨ, ਪਰੰਤੂ ਕਿਸੇ ਵੀ ਪ੍ਰਚਾਰਕ ਨੇ ਕਦੇ ਵੀ ਆਪਣਾ ਪ੍ਰਮਾਣ ਗੁਰੂ ਗਰੰਥ ਸਾਹਿਬ ਦੇ ਆਧਾਰ ਤੇ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਹੈ।
  • ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਦੇ ਆਧਾਰ ਤੇ ਵੇਖਿਆ ਜਾਵੇਂ ਤਾਂ ਕਿਤੇ ਵੀ ਇਹ ਨਹੀਂ ਕਿਹਾ ਕਿ ਕਿਸੇ ਤਰ੍ਹਾਂ ਦਾ ਕੋਈ ਖਾਸ ਅੱਖਰੀ ਸ਼ਬਦ ਜਾਂ ਕੁਝ ਅੱਖਰੀ ਸ਼ਬਦਾ ਦਾ ਜੋੜ, ਬੀਜ ਮੰਤ੍ਰ, ਮੂਲ ਮੰਤ੍ਰ, ਮਹਾਂ ਮੰਤ੍ਰ, ਜਾਂ ਗੁਰ ਮੰਤ੍ਰ ਹੈ। ਇਹ ਸਾਰੀ ਵੰਡ ਸਾਡੀ ਆਪਣੀ ਬਣਾਈ ਹੋਈ ਹੈ।
  • ਦਸਵੇਂ ਪਤਾਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਸਾਰੇ ਸਿੱਖਾਂ ਨੂੰ ਹੁਕਮ ਕੀਤਾ ਸੀ, ਕਿ ਹਰੇਕ ਸਿੱਖ ਨੇ ਗੁਰੂ ਗਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਸਮਝਣਾ ਹੈ। ਇਸ ਲਈ ਸਿੱਖ ਨੇ ਜੋ ਵੀ ਸਿਖਿਆ ਲੈਣੀ ਹੈ ਜਾਂ ਨਿਰਣਾ ਕਰਨਾ ਹੈ, ਉਹ ਸਿਰਫ ਤਾਂ ਸਿਰਫ ਗੁਰੂ ਗਰੰਥ ਸਾਹਿਬ ਦੇ ਆਧਾਰ ਤੇ ਹੀ ਕਰਨਾ ਹੈ ਤੇ ਗੁਰੂ ਗਰੰਥ ਸਾਹਿਬ ਵਿਚੋਂ ਹੀ ਖੋਜਣਾ ਹੈ।
  • ਅਕਾਲ ਪੁਰਖੁ ਦਾ ਨਾਮੁ ਹੀ ਬੀਜ ਮੰਤ੍ਰੁ ਹੈ ਤੇ ਗਿਆਨ ਦਾ ਸੋਮਾ ਹੈ, ਜਿਹੜਾ ਕਿ ਸਬਦ ਗੁਰੂ ਦੀ ਸੰਗਤਿ ਵਿਚ ਰਹਿ ਕੇ ਮਿਲ ਸਕਦਾ ਹੈ।
  • ਸਤਿਗੁਰੂ ਦੇ ਸ਼ਬਦ ਦੁਆਰਾ ਅਕਾਲ ਪੁਰਖੁ ਦੀ ਸਿਫ਼ਤਿ ਸਾਲਾਹ ਦੀ ਬਾਣੀ ਨਾਲ ਮਨੁੱਖ ਨੂੰ ਸੋਝੀ ਆ ਜਾਂਦੀ ਹੈ, ਮਨੁੱਖ ਅਕਾਲ ਪੁਰਖੁ ਦਾ ਨਾਮੁ ਮੰਤ੍ਰ ਆਪਣੇ ਹਿਰਦੇ ਵਿਚ ਟਿਕਾ ਕੇ ਰੱਖਦਾ ਹੈ, ਤੇ ਅਡੋਲ ਅਵਸਥਾ ਵਿਚ ਟਿਕਿਆ ਰਹਿ ਸਕਦਾ ਹੈ।
  • ਗੁਰੂ ਸਾਹਿਬ ਸਮਝਾਂਦੇ ਹਨ ਕਿ ਮੇਰੇ ਹਿਰਦੇ ਵਿਚ ਸਤਿਗੁਰੂ ਦਾ ਸ਼ਬਦ ਰੂਪੀ ਮਹਾਂ ਬਲੀ ਮੰਤ੍ਰ ਵੱਸ ਰਿਹਾ ਹੈ, ਮੈਂ ਅਕਾਲ ਪੁਰਖੁ ਦਾ ਨਾਮੁ ਸੁਣਦੀ ਰਹਿੰਦੀ ਹਾਂ, ਇਸ ਵਾਸਤੇ ਮੈਂ ਵਿਕਾਰਾਂ ਦੀ ਕਾਲਖ ਨਾਲ ਕਾਲੀ ਨਹੀਂ ਹੋਈ ਹਾਂ।
  • ਮਹਾ ਮੰਤ੍ਰੁ ਕੋਈ ਖਾਸ ਸ਼ਬਦਾਂ ਦਾ ਜੋੜ ਨਹੀਂ ਹੈ, ਬਲਕਿ ਗੁਰਬਾਣੀ ਦੁਆਰਾ, ਅਕਾਲ ਪੁਰਖੁ ਦੇ ਨਾਮੁ ਦੁਆਰਾ, ਉਸ ਅਕਾਲ ਪੁਰਖੁ ਦੀ ਵਡਿਆਈ ਹੀ ਸਭ ਤੋਂ ਵੱਡਾ ਮੰਤ੍ਰ ਹੈ।
  • ਪੂਰੇ ਗੁਰੂ ਗਰੰਥ ਸਾਹਿਬ ਵਿਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਹੈ ਕਿ “ਵਾਹਿਗੁਰੂ” ਅਕਾਲ ਪੁਰਖ ਦਾ ਨਾਮੁ ਹੈ। ਇਹ ਵੀ ਲੋਕਾਂ ਨੇ ਵਾਰ ਵਾਰ ਪ੍ਰਾਪੇਗੰਡਾ ਕਰਕੇ ਆਪਣੇ ਕੋਲੋ ਬਣਾ ਲਿਆ ਹੈ ਕਿ “ਵਾਹਿਗੁਰੂ” ਦਾ ਰਟਨ ਨਾਮੁ ਹੈ।
  • ਗੁਰੂ ਸਾਹਿਬਾਂ ਨੇ ਅਕਾਲ ਪੁਰਖੁ ਦਾ ਕੋਈ ਵੀ ਇਕ ਅਖਰੀ ਨਾਂ ਨੀਯਤ ਨਹੀਂ ਕੀਤਾ ਹੈ ਤੇ ਨਾ ਹੀ ਗੁਰਬਾਣੀ ਵਿਚ ਏਕਾ ਸ਼ਬਦੀ ਵਾਲਿਆ ਨੂੰ ਪਰਵਾਨ ਕੀਤਾ ਗਿਆ ਹੈ। “ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ (੬੫੪-੬੫੫)”
  • ਭਾਈ ਗੁਰਦਾਸ ਜੀ ਆਪਣੀ ਵਾਰ ਵਿਚ ਸਪਸ਼ਟ ਕਰਕੇ ਸਮਝਾਂਦੇ ਹਨ ਕਿ ਗੁਰੂ ਦਾ ਸਬਦ ਭਾਵ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਕਿਸ ਤਰ੍ਹਾਂ ਮੰਤ੍ਰ ਬਣ ਸਕਦੀ ਹੈ। ਆਪਣਾ ਧਿਆਨ ਗੁਰੂ ਦੇ ਸ਼ਬਦ ਵਿਚ ਜੋੜਨਾ ਹੈ, ਗੁਰੂ ਦੇ ਸ਼ਬਦ ਦੁਆਰਾ ਅਕਾਲ ਪੁਰਖੁ ਦੇ ਗੁਣ ਗਾਇਨ ਕਰਕੇ ਆਪਣੀ ਹਉਮੈਂ ਦੂਰ ਕਰਨੀ ਹੈ। ਆਪਣਾ ਆਪ ਗਵਾ ਕੇ, ਆਪਣੇ ਆਪ ਨੂੰ ਗੁਰੂ ਦੇ ਅੱਗੇ ਅਰਪਨ ਕਰਕੇ, ਆਪਣੇ ਆਪ ਨੂੰ ਗੁਰੂ ਦੇ ਸ਼ਬਦ ਅਨੁਸਾਰ ਢਾਲ ਕੇ, ਅਕਾਲ ਪੁਰਖੁ ਦੇ ਗੁਣਾਂ ਨਾਲ ਪਰੋ ਲੈਣਾ ਹੈ।
  • ਭਾਈ ਗੁਰਦਾਸ ਜੀ ਨੇ ਆਪਣੀ ਕਿਸੇ ਵੀ ਵਾਰ ਵਿਚ ਇਹ ਨਹੀਂ ਕਿਹਾ ਹੈ, ਕਿ ਵਾਹਿਗੁਰੂ ਨਾਮੁ ਹੈ।
  • ਭਾਈ ਗੁਰਦਾਸ ਜੀ ਨੇ ਆਪਣੀਆਂ ਹੋਰ ਬਹੁਤ ਸਾਰੀਆਂ ਵਾਰਾਂ ਵਿਚ ਸਪੱਸ਼ਟ ਕੀਤਾ ਹੈ ਕਿ “ਵਾਹਿਗੁਰੂ”, “ਸਬਦੁ” ਹੈ।
  • ਭਾਈ ਗੁਰਦਾਸ ਜੀ ਨੇ ਹੀ ਆਪਣੀ ਵਾਰ ਵਿਚ ਸੁਚੇਤ ਕਰਕੇ ਸਮਝਾਇਆ ਹੈ ਕਿ ਉਸ ਜੀਭ ਉਪਰ ਲਾਹਨਤ ਹੈ, ਜਿਹੜੀ ਕਿ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਗੁਰੂ ਦੇ ਸਬਦ ਤੋਂ ਬਿਨਾਂ ਕਿਸੇ ਹੋਰ ਮੰਤ੍ਰ ਨੂੰ ਸਿਮਰਦੀ ਰਹਿੰਦੀ ਹੈ। “ਧ੍ਰਿਗ ਜਿਹਬਾ ਗੁਰ ਸਬਦ ਵਿਣੁ ਹੋਰ ਮੰਤ੍ਰ ਸਿਮਰਣੀ॥”
  • ਭਾਈ ਗੁਰਦਾਸ ਜੀ ਨੇ ਵੀ ਆਪਣੀ ਵਾਰ ਵਿਚ ਸਮਝਾਇਆ ਹੈ ਕਿ “ਮੂਲੁ ਮੰਤ੍ਰ” ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤਾ ਗੁਰੂ ਦਾ ਸਬਦ ਹੀ ਹੈ, ਤੇ ਇਹ ਸੱਚਾ ਸਬਦ ਸਤਿਗੁਰੂ ਨੇ ਆਪ ਸੁਣਾਇਆ ਹੈ। “ਮੰਤ੍ਰ ਮੂਲੁ ਗੁਰੁ ਵਾਕ ਹੈ ਸਚੁ ਸਬਦੁ ਸਤਿਗੁਰੂ ਸੁਣਾਏ॥ (੪੦-੨੨-੨)”
  • ਗੁਰਸਿੱਖ ਲਈ ਹਰੇਕ ਤਰ੍ਹਾਂ ਦਾ ਮੰਤ੍ਰ (ਬੀਜ ਮੰਤਰ, ਮੂਲ ਮੰਤਰ, ਮਹਾਂ ਮੰਤ੍ਰ ਅਤੇ ਗੁਰ ਮੰਤ੍ਰ) ਸਭ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤਾ, ਗੁਰੂ ਦਾ ਸਬਦ ਹੀ ਹੈ, ਭਾਵ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤੀ ਬਾਣੀ ਹੀ ਗੁਰਸਿੱਖ ਲਈ ਹਰੇਕ ਤਰ੍ਹਾਂ ਦਾ ਮੰਤ੍ਰ ਹੈ।
  • ਗੁਰੂ ਗਰੰਥ ਸਾਹਿਬ ਵਿਚ ਨਾਮੁ / ਨਾਮ (ਂaaਮ) ਦਾ ਲਫਜ਼ ੪੦੦੦ ਤੋਂ ਵੱਧ ਵਾਰੀ ਆਇਆ ਹੈ, ਪਰੰਤੂ ਇਹ ਕਿਤੇ ਵੀ ਨਹੀਂ ਕਿਹਾ ਗਿਆ ਹੈ ਕਿ ਨਾਮੁ ਦਾ ਅਰਥ “ਵਾਹਿਗੁਰੂ” ਲਫਜ਼ ਨੂੰ ਵਾਰ ਵਾਰ ਦੁਹਰਾਈ ਜਾਂਣਾ ਹੈ।
  • ਗੁਰੂ ਗਰੰਥ ਸਾਹਿਬ ਵਿਚ ੬ ਗੁਰੂ ਸਾਹਿਬਾਂ ਦੀ ਬਾਣੀ ਅੰਕਿਤ ਹੈ। ਇਨ੍ਹਾਂ ੬ ਗੁਰੂ ਸਾਹਿਬਾਂ ਵਿਚੋਂ ਕਿਸੇ ਵੀ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ “ਵਾਹਿਗੁਰੂ” ਲਫਜ਼ ਦੀ ਵਰਤੋਂ ਨਹੀਂ ਕੀਤੀ ਹੈ।
  • ਅੱਜਕਲ ਕੋਈ ਵਿਰਲਾ ਹੀ ਸਬਦ ਗਾਇਨ ਕਰਨ ਵਾਲਾ ਬਚਿਆ ਹੈ, ਜਿਹੜਾ ਕਿ ਗੁਰਬਾਣੀ ਨੂੰ ਬਦਲਦਾ ਨਹੀਂ ਜਾਂ ਵਾਧ ਘਾਟ ਨਹੀਂ ਕਰਦਾ। ਪਿਛਲੇ ੫੦ ਸਾਲਾਂ ਤੋਂ ਅਜੇਹੀ ਮਿਲਾਵਟ ਦਿਨੋਂ ਦਿਨ ਵਧਦੀ ਜਾ ਰਹੀ ਹੈ।
  • ਗੁਰੂ ਸਾਹਿਬ ਸਾਨੂੰ ਸਪਸ਼ਟ ਕਰਕੇ ਸਮਝਾਂਦੇ ਹਨ ਕਿ ਮੇਰੇ ਲਈ ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ ਤੇ ਗੁਰੂ ਦੇ ਸ਼ਬਦ ਰਾਹੀਂ ਮੇਰਾ ਮਨ ਅਕਾਲ ਪੁਰਖੁ ਦੇ ਨਾਮੁ ਰੂਪੀ ਮੰਤ੍ਰ ਨੂੰ ਹੋਰ ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ ਸਮਝਦਾ ਹੈ। ਗੁਰੁ ਦਾ ਸ਼ਬਦ ਹੀ ਅਜੇਹਾ ਮੰਤ੍ਰ ਹੈ ਜਿਸ ਨੂੰ ਅਸੀਂ ਆਪਣੇ ਹਿਰਦੇ ਵਿਚ ਵਸਾ ਕੇ ਆਪਣਾ ਮਨੁੱਖਾ ਜੀਵਨ ਸਫਲ ਕਰ ਸਕਦੇ ਹਾਂ।
  • ਇਹ ਕਦੀ ਨਹੀਂ ਹੋ ਸਕਦਾ ਕਿ ਕਿਸੇ ਬੋਲੀ ਦੇ ਖਾਸ ਅੱਖਰ ਨੂੰ ਵਾਰ ਵਾਰ ਬੋਲ ਕੇ, ਮਨੁੱਖ ਅਕਾਲ ਪੁਰਖ ਦਾ ਅੰਤ ਪਾ ਸਕੇ। ਇਸ ਲਈ ਗੁਰਸਿੱਖ ਨੇ ਅਕਾਲ ਪੁਰਖੁ ਨੂੰ ਅੱਖਰਾਂ ਤੱਕ ਸੀਮਤ ਨਹੀਂ ਕਰਨਾਂ ਹੈ।
  • ਗੁਰੂ ਗਰੰਥ ਸਾਹਿਬ ਵਿਚ ਪੱਟੀ, ਬਾਵਨ ਅਖਰੀ, ਬਾਰਹਮਾਹ, ਸਿਰਲੇਖ ਨਾਲ ਲਿਖੀਆਂ ਬਾਣੀਆਂ ਵਿਚ ਗੁਰੂ ਸਾਹਿਬ ਅੱਖਰਾਂ ਜਾਂ ਮਹੀਨਿਆਂ ਦੀ ਪੂਜਾ ਕਰਨ ਲਈ ਨਹੀਂ ਕਹਿ ਰਹੇ ਹਨ, ਤੇ ਨਾ ਹੀ ਉਹਨਾਂ ਅੱਖਰਾਂ ਜਾਂ ਮਹੀਨਿਆਂ ਨੂੰ ਜੋੜ ਕੇ ਰਟਨ ਕਰਨ ਲਈ ਕਹਿ ਰਹੇ ਹਨ।
  • ਮਹਾਂ ਪੁਰਖਾਂ ਦੀ ਬਾਣੀ ਹੀ ਮੰਤ੍ਰ ਹੈ, ਤੇ ਗੁਰਬਾਣੀ ਦੁਆਰਾ ਮਹਾਂ ਪੁਰਖਾਂ ਦਾ ਦਿਤਾ ਗਿਆ ਉਪਦੇਸ਼ ਹੀ ਮਨ ਦਾ ਹੰਕਾਰ ਦੂਰ ਕਰਨ ਲਈ ਸਮਰਥ ਹੈ। ਇਸ ਲਈ ਹਮੇਸ਼ਾਂ ਧਿਆਨ ਵਿਚ ਰੱਖਣਾ ਹੈ ਕਿ ਗੁਰਬਾਣੀ ਰਟਨ ਕਰਨ ਲਈ ਕੋਈ ਮੰਤ੍ਰ ਨਹੀਂ ਹੈ, ਇਸ ਗੁਰਬਾਣੀ ਵਿਚੋਂ ਅਕਾਲ ਪੁਰਖ ਨੂੰ ਖੋਜਣਾ ਹੈ।

ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਹੀ ਗੁਰਸਿੱਖ ਲਈ ਮੰਤ੍ਰ, ਜਿਸ ਵਿਚੋਂ ਅਕਾਲ ਪੁਰਖ ਨੂੰ ਖੋਜਣਾਂ ਹੈ। ਗੁਰੂ ਗਰੰਥ ਸਾਹਿਬ ਵਿਚ ਕਿਤੇ ਵੀ ਇਹ ਨਹੀਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦਾ ਕੋਈ ਖਾਸ ਅੱਖਰੀ ਸ਼ਬਦਾ ਦਾ ਜੋੜ, ਬੀਜ ਮੰਤਰ, ਮੂਲ ਮੰਤਰ, ਮਹਾਂ ਮੰਤਰ, ਜਾਂ ਗੁਰ ਮੰਤ੍ਰ ਹੈ। ਅਕਾਲ ਪੁਰਖੁ ਦਾ ਨਾਮੁ ਹੀ ਬੀਜ ਮੰਤ੍ਰੁ ਹੈ ਤੇ ਗਿਆਨ ਦਾ ਸੋਮਾ ਹੈ, ਜਿਹੜਾ ਕਿ ਸਬਦ ਗੁਰੂ ਦੀ ਸੰਗਤਿ ਵਿਚ ਰਹਿ ਕੇ ਮਿਲ ਸਕਦਾ ਹੈ। ਮਹਾ ਮੰਤ੍ਰੁ ਕੋਈ ਖਾਸ ਸ਼ਬਦਾਂ ਦਾ ਜੋੜ ਨਹੀਂ ਹੈ, ਬਲਕਿ ਗੁਰਬਾਣੀ ਦੁਆਰਾ, ਅਕਾਲ ਪੁਰਖੁ ਦੇ ਨਾਮੁ ਦੁਆਰਾ, ਉਸ ਅਕਾਲ ਪੁਰਖੁ ਦੀ ਵਡਿਆਈ ਹੀ ਸਭ ਤੋਂ ਵੱਡਾ ਮੰਤ੍ਰ ਹੈ। ਪੂਰੇ ਗੁਰੂ ਗਰੰਥ ਸਾਹਿਬ ਵਿਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਹੈ ਕਿ “ਵਾਹਿਗੁਰੂ” ਅਕਾਲ ਪੁਰਖ ਦਾ ਨਾਮੁ ਹੈ। ਗੁਰਬਾਣੀ ਵਿਚ ਏਕਾ ਸ਼ਬਦੀ ਵਾਲਿਆ ਨੂੰ ਪਰਵਾਨ ਕੀਤਾ ਗਿਆ ਹੈ। “ਗੁਰੂ ਦਾ ਸ਼ਬਦ”, ਗੁਰੂ ਦਾ ਦਿਤਾ ਹੋਇਆ ਅਜੇਹਾ ਮੰਤ੍ਰ ਹੈ, ਜਿਸ ਨੂੰ ਜਪ ਕੇ ਅਸੀਂ ਆਪਣੀ ਹਉਮੈਂ ਦੂਰ ਕਰ ਸਕਦੇ ਹਾਂ। ਅਜੇਹਾ ਕੁਝ ਤਾਂ ਹੀ ਸੰਭਵ ਹੈ, ਜੇਕਰ ਅਸੀਂ ਆਪਣਾ ਆਪ ਗਵਾ ਕੇ, ਆਪਣੇ ਆਪ ਨੂੰ ਗੁਰੂ ਦੇ ਅੱਗੇ ਅਰਪਨ ਕਰਕੇ, ਆਪਣੇ ਆਪ ਨੂੰ ਗੁਰੂ ਦੇ ਸ਼ਬਦ ਅਨੁਸਾਰ ਢਾਲ ਕੇ, ਅਕਾਲ ਪੁਰਖੁ ਦੇ ਗੁਣਾਂ ਨਾਲ ਪਰੋ ਲੈਂਦੇ ਹਾਂ। ਭਾਈ ਗੁਰਦਾਸ ਜੀ ਨੇ ਆਪਣੀਆਂ ਹੋਰ ਬਹੁਤ ਸਾਰੀਆਂ ਵਾਰਾਂ ਵਿਚ ਸਿਧੇ ਤੌਰ ਤੇ ਸਪੱਸ਼ਟ ਕੀਤਾ ਹੈ ਕਿ “ਵਾਹਿਗੁਰੂ” “ਸਬਦੁ” ਹੈ ਤੇ “ਮੂਲੁ ਮੰਤ੍ਰ” ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤਾ ਗੁਰੂ ਦਾ ਸਬਦ ਹੀ ਹੈ। ਗੁਰਸਿੱਖ ਲਈ ਹਰੇਕ ਤਰ੍ਹਾਂ ਦਾ ਮੰਤ੍ਰ (ਬੀਜ ਮੰਤਰ, ਮੂਲ ਮੰਤਰ, ਮਹਾਂ ਮੰਤ੍ਰ ਅਤੇ ਗੁਰ ਮੰਤ੍ਰ) ਸਭ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤਾ, ਗੁਰੂ ਦਾ ਸਬਦ ਹੀ ਹੈ, ਭਾਵ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕੀਤੀ ਬਾਣੀ ਹੀ ਗੁਰਸਿੱਖ ਲਈ ਹਰੇਕ ਤਰ੍ਹਾਂ ਦਾ ਮੰਤ੍ਰ ਹੈ। ਇਸ ਲਈ ਹਮੇਸ਼ਾਂ ਧਿਆਨ ਵਿਚ ਰੱਖਣਾ ਹੈ ਕਿ ਗੁਰਬਾਣੀ ਰਟਨ ਕਰਨ ਲਈ ਕੋਈ ਮੰਤ੍ਰ ਨਹੀਂ ਹੈ, ਇਸ ਬਾਣੀ ਵਿਚੋਂ ਅਕਾਲ ਪੁਰਖ ਨੂੰ ਖੋਜਣਾ ਹੈ।

“ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ”

——————–*********************———————-

Note:  Only Dr. Sarbjit Singh is aware if this article has been published somewhere else also.

ਨੋਟ :  ਵੈੱਬ ਸਾਇਟ ਤੇ ਛਪੇ ਲੇਖਾਂ ਵਿਚ ਲੇਖਕਾਂ ਦੇ ਅਪਣੇ ਵਿਚਾਰ ਹਨ । ਸੰਪਾਦਕੀ ਬੋਰਡ ਦਾ ਇਨ੍ਹਾਂ ਨਾਲ ਪੂਰੀ ਤਰ੍ਹਾਂ  ਸਹਿਮਤ ਹੌਣਾ ਜ਼ਰੂਰੀ ਨਹੀਂ ਹੈ ।

Understanding The Inner self through the Gurbani

For the realm of realizing the inner self to comprehend the reality of the Creator, the divine ones give hints to the new seekers to grasp the fundamental points about the body and the one that remains in it as a witness being totally immaculate. The bani of Sri Guru Granth Sahib helps the new seeker to decipher the difference between the living witness and the one that is involved only in the body and its related world. As we read about the death factor of the body through First Nanak’s perception, it becomes very clear that actually it is the body that dies not the inner self that remains in the body as a witness. Let us go through First Nanak’s bani on 152, SGGS to comprehend this:

ਗਉੜੀ ਮਹਲਾ ੧ ॥
ਪਉਣੈ ਪਾਣੀ ਅਗਨੀ ਕਾ ਮੇਲੁ॥ ਚੰਚਲ ਚਪਲ ਬੁਧਿ ਕਾ ਖੇਲੁ॥
ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥
Ga-oṛī mėhlā 1.
Pa-uṇai pāṇī agnī kā mel. Cẖancẖal cẖapal buḏẖ kā kẖel.
Na-o ḏarvāje ḏasvā ḏu-ār. Bujẖ re gi-ānī ehu bīcẖār. ||1||

Raag Gaurhi, the bani of First Nanak.

In essence: The body is a union of air, water, and fire; the fickle mind plays in it with its intellect. In it are nine openings and a door known as “the tenth door.” Oh wise man! Reflect on this!

        Obviously it is a game played by the mind and its intellect through the body, but even then there is way out of the game the Creator crafted Himself. A hint is given about progressing spiritually to that state in which the “inner self” is experienced and the body attachment becomes insignificant.

ਕਥਤਾ ਬਕਤਾ ਸੁਨਤਾ ਸੋਈ ॥
ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ॥
Kathṯā bakṯā sunṯā so-ī. Āp bīcẖāre so gi-ānī ho-ī. ||1|| rahā-o.

It is Akalpurakh who speaks, teaches, and listens (with His presence within every life). The one who reflects on one’s “inner self” becomes wise (the Knower of the Creator). Pause.

        Very important is to understand that there is none out there but Ekankar, the Creator. In the Gurbani, it is stressed that Ekankar/Naam is found within, but one needs to understand first about one’s “inner self”. Usually one remains involved with one’s body. It is expressed that the “inner self” actually acts under the ordinance of the Creator because it is an active part of His light (Jyoti of jyot); however, its status remains detached. When one understands completely how all this is put in work, one also realizes that it is only the Creator, who is staging a show through this world. Without realizing one’s inner self, one remains in the duality through which one fails to recognize the oneness of the Creator and His creation.

ਦੇਹੀ ਮਾਟੀ ਬੋਲੈ ਪਉਣੁ॥
ਬੁਝੁ ਰੇ ਗਿਆਨੀ ਮੂਆ ਹੈ ਕਉਣੁ॥
ਮੂਈ ਸੁਰਤਿ ਬਾਦੁ ਅਹੰਕਾਰੁ॥
ਓਹੁ ਨ ਮੂਆ ਜੋ ਦੇਖਣਹਾਰੁ ॥੨॥
Ḏehī mātī bolai pa-uṇ. Bujẖ re gi-ānī mū-ā hai ka-uṇ.
Mū-ī suraṯ bāḏ ahaʼnkār. Oh na mū-ā jo ḏekẖaṇhār. ||2||

The body is just dust, but it is the breath that is heard sounding (If there is no breath, the body is just the dust). O Wise one! Who has died then (The dust-body becomes dust again and the breath merges with the wind; then who is dead)? The interest in strife, conceit, and Maya has died; however, one who sees all this doesn’t die (Means only the game of one’s (the mind and its intellect) interest in conceit, strife and Maya is ended at one’s death).

        The Guru also names the witness, a part of the Creator, that exists in our bodies and that doesn’t die as expressed above. Obviously at a death, only the physical body, which also emanates from the Creator’s manifested/sargun form, crumbles. And, crying for the witness is discouraged in the Gurbani. Read the following to understand “the witnessing part” of the Nirgun/beyond attributes on 1034, SGGS: the Guru is talking about here about a person who enshrines Ekankar’s name within:

ਨਿਰਮਲ ਕਾਇਆ ਊਜਲ ਹੰਸਾ॥
ਤਿਸੁ ਵਿਚਿ ਨਾਮੁ ਨਿਰੰਜਨ ਅੰਸਾ॥
ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥੬॥
Nirmal kā-i-ā ūjal hansā. Ŧis vicẖ nām niranjan ansā.
Sagle ḏūkẖ amriṯ kar pīvai bāhuṛ ḏūkẖ na pā-iḏā. ||6||

In essence: Pure is that body in which dwells the pure soul, and in it abides Ekankar’s name, a part of the immaculate Creator. Such a pure person quaffs (takes) his or her all pains as Ekankar’s given nectar; thus he or she doesn’t suffer again.

        To understand the qualities of the inner self, it will be useful to read Bhagat Kabir’s shabda on 871, SGGS in which he illustrates the same witness Guru Nanak has elaborated above in a very subtle way. From the Guru’s point of view, we learn unequivocally about the witness’s existence and departure after the end of the body; Bhagat Kabir doesn’t go in detail as the Guru does; nonetheless, he elaborates on the characteristics of the inner self also well expressed in Guru’s above quoted bani:

ਗੋਂਡ ॥
ਨਾ ਇਹੁ ਮਾਨਸੁ ਨਾ ਇਹੁ ਦੇਉ॥
ਨਾ ਇਹੁ ਜਤੀ ਕਹਾਵੈ ਸੇਉ॥
Gond.
Nā ih mānas nā ih ḏe-o.
Nā ih jaṯī kahāvai se-o.

Raag Gond

In essence: (the one force/light/inner self that exists in the body) it is neither a human, nor a devta. It is not called a celibate or Shiva worshipper.

ਨਾ ਇਹੁ ਜੋਗੀ ਨਾ ਅਵਧੂਤਾ॥
ਨਾ ਇਸੁ ਮਾਇ ਨ ਕਾਹੂ ਪੂਤਾ ॥੧॥
Nā ih jogī nā avḏẖūṯā.
Nā is mā▫e na kāhū pūṯā. ||1||

It is not a yogi or a recluse. It has no mother and it is not a son of anyone.

ਇਆ ਮੰਦਰ ਮਹਿ ਕੌਨ ਬਸਾਈ॥
ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ॥
I-ā manḏar mėh koun basā-ī.
Ŧā kā anṯ na ko-ū pā-ī. ||1|| rahā-o.

Then, who lives in this body house? Actually none has found the end of that one. Pause.

ਨਾ ਇਹੁ ਗਿਰਹੀ ਨਾ ਓਦਾਸੀ॥
ਨਾ ਇਹੁ ਰਾਜ ਨ ਭੀਖ ਮੰਗਾਸੀ॥
Nā ih girhī nā oḏāsī.
Nā ih rāj na bẖīkẖ mangāsī.

It is neither a householder, nor a recluse. It is neither a king, nor a beggar

ਨਾ ਇਸੁ ਪਿੰਡੁ ਨ ਰਕਤੂ ਰਾਤੀ॥
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥
Nā is pind na rakṯū rāṯī.
Nā ih barahman nā ih kẖāṯī. ||2||

It has no body or a particle of blood. It is neither a Brahman, nor a Khatri

ਨਾ ਇਹੁ ਤਪਾ ਕਹਾਵੈ ਸੇਖੁ॥
ਨਾ ਇਹੁ ਜੀਵੈ ਨ ਮਰਤਾ ਦੇਖੁ॥
Nā ih ṯapā kahāvai sekẖ.
Nā ih jīvai na marṯā ḏekẖ.

It is not called an ascetic or a Sheikh. It neither takes birth, nor is it seen dying.
        So far, Bhagat Kabir has made it clear that the inner self that lives in various forms with identified existence is totally immaculate; it shares the body without involving in it save for working as a witness or a help. In the following, he states that crying for its departure from the body is useless; however, we see people crying, but why? According to the Gurbani, its reason is that those who cry for it are unaware of its originality. The Guru says ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥੨॥ means only one’s strife and conceit come to an end as the body dies but not the inner self, because the entire show is not what we see; instead it is: ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧ ਿਕਾ ਖੇਲੁ ॥ It is a game set up by making a body and placing in it the mind and its intellectual capacity. Thus the game must be understood: the game is: the body is constructed with five elements; to keep it alive, the breath is used to support it; however, the mind and intellect run the body’s course; therefore, as the body dies, the mind and intellect cease to exist.
That is why, Bhagat Kabir says:

ਇਸੁ ਮਰਤੇ ਕਉ ਜੇ ਕੋਊ ਰੋਵੈ॥
ਜੋ ਰੋਵੈ ਸੋਈ ਪਤਿ ਖੋਵੈ ॥੩॥
Is marṯe ka-o je ko-ū rovai.
Jo rovai so-ī paṯ kẖovai. ||3||

One, who cries over it thinking that it is dead, loses one’s honor.

ਗੁਰ ਪ੍ਰਸਾਦਿ ਮੈ ਡਗਰੋ ਪਾਇਆ॥
ਜੀਵਨ ਮਰਨੁ ਦੋਊ ਮਿਟਵਾਇਆ॥
Gur parsāḏ mai dagro pā-i-ā.
Jīvan maran ḏo-ū mitvā-i-ā.

With the Guru’s blessings, I have found the path; I have overcome my birth and death.
        Please read carefully, in the below verses, Bhagat Kabir concludes about that entity that exists in all though remains immaculate in the body:

ਕਹੁ ਕਬੀਰ ਇਹੁ ਰਾਮ ਕੀ ਅੰਸੁ॥
ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥
Kaho Kabīr ih rām kī aʼns.
Jas kāgaḏ par mitai na mans. ||4||2||5||

Kabir utter this: it (that one who lives within the body) is a part of Ekankar, the all-pervading Creator. Ekankar and the one who lives in the body are together like the ink and the paper, which cannot be separated.

It has become clear now that the inner self is actually the part of the Creator and it is as eternal as the Creator is. In other words, there is none out there other than Akalpurakh and no one dies: ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਆਿਨੀ ਹੋਈ ॥੧॥ ਰਹਾਉ ॥ One who accepts this concept will know the eternal Reality, because first obstacle is to differentiate the body from the living witness; once the living witness or inner self/ a part of the Creator is understood, one becomes enlightened and enters in to a divine realm. That is why, the Guru asks the Maya drenched mortal to realize the inner self by separating it from the body on 63, SGGS:

ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥੫॥
Sākaṯ nirguṇi-āri-ā āpṇā mūl pacẖẖāṇ. Rakaṯ binḏ kā ih ṯano agnī pās pirāṇ.
Pavṇai kai vas ḏehurī masṯak sacẖ nīsāṇ. ||5||

In essence: Oh Maya lover! You lack virtues; realize your inner self. This body is made of blood and semen and eventually it will fall to the fire. The breath holds the life, and it is bound by Akalpurakh’s eternal “will”.

        For the enlightenment, we don’t need yoga, but a changed concept of our existence by going above the existence of the body and believing in the inner self that is not different than our Creator. Only then we can proceed on the Guru’s path leading to the realm of enlightenment. As we start trusting in this phenomenon, we will indulge in our Creator’s praise; consequently, we will get enveloped in His love and become virtuous. And, then our perception of the world will change considerably. We will not ever embrace negativity even if ever we face negative people; we will feel sorry for them instead of getting livid toward them, because we become aware of the ultimate eternal reality, our Creator.

        The part of the Creator/the inner self is bound by the Creator’s ordinance; please read on 390, SGGS:

ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥
ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
Oh bairāgī marai na jā-e. Hukme bāḏẖā kār kamā-e.
Joṛ vicẖẖoṛe Nānak thāp. Apnī kuḏraṯ jāṇai āp. ||4||31||82||

Oh Nanak! It is Akalpurakh, who unites the soul with the body and then separates them. Only He knows His creation and His acts. The weary soul that leaves the body doesn’t die or goes away, but she acts bound by His ordinance.

        When one realizes one’s inner self, one stops seeing any difference between the Creator and His creation; thus one gets out of one’s duality and becomes one with one’s origin, Ekankar: On 391, SGGS, it is concluded:

ਹਮ ਕਿਛੁ ਨਾਹੀ ਏਕੈ ਓਹੀ ॥ ਆਗੈ ਪਾਛੈ ਏਕੋ ਸੋਈ ॥
ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥
Ham kicẖẖ nāhī ekai ohī. Āgai pācẖẖai eko so-ī.
Nānak gur kẖo-e bẖaram bẖangā. Ham o-e mil ho-e ik rangā. ||4||32||83||

(In Fact) we have no different existence since He is in all of us. He has been there alone in the past and will be in the future. Oh Nanak! As the Guru has dispelled our doubts, we have gotten drenched in His color.

        Realizing the inner self opens the door of liberation through which one walks as a victorious seeker, who sees Ekankar in and out, who feels His presence glowing everywhere and who is totally convinced that there is none other out there but Him. It is this realization that fills one with ever lasting bliss.
Wishes.
Gurdeep Singh